Lok Sabha Election 2024 Poetry

LIVE : 2024 ਲੋਕ ਸਭਾ ਚੋਣਾਂ ਦੇ ਫਾਈਨਲ ਨਤੀਜਿਆਂ ਦਾ ਐਲਾਨ

ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੇ ਸ਼ਾਨਦਾਰ ਜਿੱਤ ਹਾਸਲ ਕੀਤਾ ਹੈ। ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤੇ ਹਨ। ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਰਹੇ ਦੂਸਰੇ ਨੰਬਰ ‘ਤੇ ਆਪ ਦੇ ਪਵਨ ਕੁਮਾਰ ਟੀਨੂੰ ਤੀਸਰੇ ਨੰਬਰ ਰਹੇ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ

Read More
Lok Sabha Election 2024 Poetry

ਬਠਿੰਡਾ ਸੀਟ ਤੋਂ ਜਿੱਤੇ ਹਰਸਿਮਰਤ ਕੌਰ ਬਾਦਲ, ਲਗਾਤਾਰ ਚੌਥੀ ਵਾਰ ਬਣੇ ਸਾਂਸਦ

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 50000 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 375019, ਮੋਹਿੰਦਰ ਸਿੰਘ ਸਿੱਧੂ ਕਾਂਗਰਸ ਨੂੰ 200859 , ਗੁਰਮੀਤ ਸਿੰਘ

Read More
Poetry

ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਸਦਮਾ, ਪਤੀ ਦਾ ਹੋਇਆ ਦੇਹਾਂਤ

ਹਲਕਾ ਨਕੋਦਰ (Nakodar) ਤੋਂ ਵਿਧਾਇਕ ਇੰਦਰਜੀਤ ਕੌਰ ਮਾਨ (Inderjit kaur Maan) ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਬੀਤੀ ਰਾਤ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਸ਼ਰਨਜੀਤ ਸਿੰਘ ਮਾਨ ਆਪਣੇ ਘਰ ਵਿੱਚ ਹੀ ਮੌਜੂਦ ਸਨ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੱਜ ਸ਼ਾਮ ਪੰਜ ਵਜੇ

Read More
India Lok Sabha Election 2024 Poetry

ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼

Read More
India Lok Sabha Election 2024 Poetry

ਆਨੰਦਪੁਰ ਸਾਹਿਬ ਤੋਂ ਇਸ ਪਾਰਟੀ ਦੇ ਉਮੀਦਵਾਰ ਦੇ ਘਰ ਖੌਫਨਾਕ ਘਟਨਾ!

ਮੁਹਾਲੀ ਵਿੱਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਵੱਲੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਮਾਮਲੇ ’ਚ ਮ੍ਰਿਤਕਾ ਮਿਸਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ

Read More
Poetry

ਪੰਜਾਬ ਚ 10 ਮਈ ਨੂੰ ਰਹੇਗੀ ਸਰਕਾਰੀ ਛੁੱਟੀ , ਵੱਖ-ਵੱਖ ਅਦਾਰੇ ਰਹਿਣਗੇ ਬੰਦ

ਭਗਵਾਨ ਪਰਸ਼ੂਰਾਮ ਦੀ ਜੈਅੰਤੀ ਨੂੰ ਲੈ ਕੇ ਪੰਜਾਬ (Punjab) ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ (Punjab Government) ਵੱਲੋਂ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ, ਕਾਲਜਾਂ, ਵਪਾਰਕ ਅਤੇ ਹੋਰ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਨਾਮ ਭਾਰਤ

Read More
India Lok Sabha Election 2024 Poetry

ਪ੍ਰਸਾਸ਼ਨ ਦਾ ਫ਼ੈਸਲਾ, ਮੁਹਾਲੀ ਦੇ ਕੁੱਝ ਇਲਾਕਿਆਂ ‘ਚ ਹੋਵੇਗਾ ਡਰਾਈ ਡੇਅ

ਹਰਿਆਣਾ (Haryana) ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ (Lok Sabha Elction) ਦੇ ਮੱਦੇਨਜ਼ਰ ਮੁਹਾਲੀ (Mohali) ਦੇ ਕੁੱਝ ਇਲਾਕਿਆਂ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 25 ਮਈ ਨੂੰ ਹੋਵੇਗੀ। ਅਜਿਹੇ ‘ਚ 23 ਮਈ ਤੋਂ 25 ਮਈ ਤੱਕ ਹਰਿਆਣਾ ਦੀ ਸਰਹੱਦ ਨਾਲ

Read More