ਆਨੰਦਪੁਰ ਸਾਹਿਬ ਤੋਂ ਇਸ ਪਾਰਟੀ ਦੇ ਉਮੀਦਵਾਰ ਦੇ ਘਰ ਖੌਫਨਾਕ ਘਟਨਾ!
ਮੁਹਾਲੀ ਵਿੱਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਵੱਲੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਮਾਮਲੇ ’ਚ ਮ੍ਰਿਤਕਾ ਮਿਸਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ