ਫਰੀਦਕੋਟ ਦੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ
ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਸਰ ਦੇ ਬਾਹਰ ਬਾਹਰ ਛੇਹਰਟਾ ਖੇਤਰ ਵਿਚ ਅੱਜ ਸਵੇਰੇ ਪਾਕਿਸਤਾਨ ਵਲੋਂ ਹਮਲੇ ਦੇ ਖਦਸ਼ੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਖਿੜਕੀਆਂ ਤੋਂ ਦੂਰ ਰਹਿਣ । ਲਾਈਟਾਂ ਬੰਦ ਰੱਖਣ ਅਤੇ ਖਿੜਕੀਆਂ
ਅੱਜ ਸਵੇਰੇ, ਪਾਕਿਸਤਾਨ ਨੇ ਤੀਜਾ ਹਮਲਾ ਕੀਤਾ। ਅੰਮ੍ਰਿਤਸਰ ਦੇ ਖਾਸਾ ਵਿੱਚ ਸ਼ਾਮ 5:30 ਵਜੇ ਡਰੋਨ ਹਮਲਾ ਕੀਤਾ ਗਿਆ। ਭਾਰਤ ਨੇ ਆਪਣੇ S-400 ਰੱਖਿਆ ਪ੍ਰਣਾਲੀ ਨਾਲ ਦੋ ਡਰੋਨਾਂ ਨੂੰ ਡੇਗ ਕੇ ਜਵਾਬੀ ਕਾਰਵਾਈ ਕੀਤੀ। ਇੱਕ ਛੋਟਾ ਡਰੋਨ ਸੀ ਅਤੇ ਦੂਜਾ ਇੱਕ ਵੱਡਾ ਡਰੋਨ ਸੀ। ਧਮਾਕਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਅਲਰਟ ਜਾਰੀ ਕਰ ਦਿੱਤਾ ਸੀ। ਪ੍ਰਸ਼ਾਸਨ ਨੇ
ਕੰਟਰੋਲ ਰੇਖਾ ‘ਤੇ ਹਥਿਆਰਬੰਦ ਬਲਾਂ ਨੇ 50 ਤੋਂ ਵੱਧ ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕੀਤਾ ਹੈ। ਜਿਵੇਂ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ (LoC) ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਡਰੋਨ ਭੇਜਣ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ। ਉਧਮਪੁਰ, ਸਾਂਬਾ, ਜੰਮੂ, ਅਖਨੂਰ, ਨਗਰੋਟਾ ਅਤੇ ਪਠਾਨਕੋਟ ਵਿੱਚ ਭਾਰਤੀ ਫੌਜ ਦੇ ਹਵਾਈ ਰੱਖਿਆ ਯੂਨਿਟਾਂ ਦੇ ਵੱਡੇ ਪੱਧਰ ‘ਤੇ ਕਾਊਂਟਰ-ਡਰੋਨ
ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਨੇ ਜ਼ਰੂਰੀ ਵਸਤਾਂ ਦੇ ਭੰਡਾਰਨ ਤੇ ਜਮ੍ਹਾਖੋਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੋਰ ਰੋਜ਼ਾਨਾ ਲੋੜਾਂ ਵਾਂਗ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਰੋਕਣ ਲਈ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ
ਪਾਕਿਸਤਾਨ ਤੋਂ ਹਮਲੇ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਰ ਵੱਲੋਂ ਪੰਜਾਬ ਵਿੱਚ ਸੋਲਰ ਲਾਈਟਾਂ ਬੰਦ ਕਰਨ ਦੇ ਹੁਕਮ ਦਿੱਤਾ ਗਏ ਹਨ। ਪੰਜਾਬ ਸਰਕਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡਾਂ ਦੀਆਂ ਸੋਲਰ ਲਾਈਟਾਂ ਵੀ ਬੰਦ ਕਰ ਦਿੱਤੀਆਂ ਜਾਣ ਤਾਂ ਜੋ ਕਿਸੇ ਅਣਕਿਆਸੀ ਘਟਨਾ ਤੋਂ ਬਚਿਆ ਜਾ ਸਕੇ। ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ
ਕੱਲ੍ਹ ਰਾਤ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸਮੇਤ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। 07 ਮਈ 2025 ਨੂੰ ਆਪ੍ਰੇਸ਼ਨ ਸਿੰਦੂਰ ‘ਤੇ ਪ੍ਰੈਸ ਬ੍ਰੀਫਿੰਗ ਦੌਰਾਨ, ਭਾਰਤ ਨੇ ਆਪਣੀ ਪ੍ਰਤੀਕਿਰਿਆ ਨੂੰ ਕੇਂਦਰਿਤ, ਮਾਪਿਆ ਅਤੇ ਗੈਰ-ਵਧਾਊ ਦੱਸਿਆ ਸੀ। ਇਹ ਖਾਸ ਤੌਰ ‘ਤੇ
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਕਾਰਨ ਜ਼ਿਲ੍ਹਾ ਗੁਰਦਾਸਪੁਰ ‘ਚ ਰੋਜ਼ ਰਾਤ ਨੂੰ ਬਲੈਕ ਆਊਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਬਾਰਡਰ ‘ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ
ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੂੰ ਨੰਗਲ ਡੈਮ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਧਕ ਬਣਾ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਇਸ ਸਮੇਂ ਬਹੁਤ ਸਾਰੇ ਹਾਲਾਤਾਂ
ਭਾਰਤ ਪਾਕਿਸਤਾਨ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵਲੋਂ ਖਾਲੀ ਕਰ ਦਿੱਤੇ ਜਾਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਖਾਲੀ ਹੋ ਚੁੱਕੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ