ਰਾਘਵ ਚੱਢਾ ਦੀ ਸੁਰੱਖਿਆ ’ਤੇ ‘ਆਪ’ ਦਾ ਸਵਾਲ! “ਸਾਡਾ ਸਾਂਸਦ, ਪਰ ਭਾਜਪਾ ਇੰਨੀ ਮਿਹਰਬਾਨ ਕਿਉਂ?”
- by Preet Kaur
- April 15, 2026
- 0 Comments
ਚੰਡੀਗੜ੍ਹ (15 ਅਪ੍ਰੈਲ, 2026): ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ। ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਵਿੱਚ ਪਾਰਟੀ ਦੇ ਉਪ-ਲੀਡਰ ਰਹਿਣ ਕਾਰਨ ਚੱਢਾ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਮਿਲੀ ਹੋਈ ਸੀ। ਪਾਰਟੀ ਅਤੇ ਸਾਂਸਦ ਵਿਚਾਲੇ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀ ਤਲਖ਼ੀ ਇਸ ਕਦਮ
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ
- by Gurpreet Singh
- April 15, 2026
- 0 Comments
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰ ਤੋਂ ਹੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ 8 ਤੋਂ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਅੱਜ ਸਵੇਰੇ 9 ਵਜੇ ਜਲੰਧਰ ਵਿੱਚ ਉਨ੍ਹਾਂ ਦੇ ਘਰ, ਯੂਨੀਵਰਸਿਟੀ ਅਤੇ ਹੋਰ ਥਾਵਾਂ ‘ਤੇ ਪਹੁੰਚੀਆਂ। ਜਾਂਚ ਜਾਰੀ ਹੈ। ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ
ਖੁਰਾਲਗੜ੍ਹ ਸਾਹਿਬ ਤੋਂ ਵਾਪਸ ਸ੍ਰੀ ਫ਼ਤਹਿਗੜ੍ਹ ਸਾਹਿਬ ਜਾ ਰਹੀ ਬੱਸ ਹਾਦਸਾਗ੍ਰਸਤ
- by Gurpreet Singh
- April 15, 2026
- 0 Comments
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਆਨੰਦਪੁਰ ਸਾਹਿਬ ਵਿਖੇ ਵਿਸਾਖੀ ਮੇਲੇ ਤੋਂ ਵਾਪਸ ਆ ਰਹੀ ਇੱਕ ਬੱਸ 14 ਅਪ੍ਰੈਲ 2026 ਨੂੰ ਰਾਤ ਕਰੀਬ 10 ਵਜੇ ਪਲਟ ਗਈ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 21 ਜ਼ਖਮੀ ਹੋ ਗਏ। ਬੱਸ ਵਿੱਚ ਕੁੱਲ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ
