ਪੰਜਾਬ ‘ਚ ਕਸੂਤੀ ਫਸੀ ਕੰਗਨਾ ਦੀ ਫਿਲਮ ‘ਐਮਰਜੈਂਸੀ’ ਫਸੀ, ਥਾਂ-ਥਾਂ ਹੋ ਰਿਹਾ ਵਿਰੋਧ
ਕੰਗਨਾ ਰਣੌਤ ਦੀ ਵਿਵਾਦਤ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ, ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ 5 ਤੋਂ 10 ਸ਼ੋਅ ਦਿਖਾਏ ਜਾ ਰਹੇ ਹਨ। ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਤੇ