Punjab

7 ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੱਕ ਮੀਂਹ, ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ, 6 ਵਿੱਚ ਯੈਲੋ ਅਲਰਟ

ਮੁਹਾਲੀ : ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ

Read More
Punjab

ਲੁਧਿਆਣਾ ਦੇ ਹੋਟਲ ‘ਚ ਵਾਪਰਿਆ ਵੱਡਾ ਕਾਂਡ, ਹੋਟਲ ਮਾਲਕਾਂ ਬੁਲਾਈ ਪੁਲਿਸ

ਲੁਧਿਆਣਾ (Ludhiana) ਵਿੱਚ ਅੱਜ ਇੱਕ ਨੌਜਵਾਨ ਨੇ ਬੱਸ ਸਟੈਂਡ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਲਈ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ’ਤੇ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਦਰਵਾਜ਼ੇ ਦਾ ਤਾਲਾ ਤੋੜ ਕੇ ਪੱਖੇ ਨਾਲ ਲਟਕਦੀ ਲਾਸ਼ ਨੂੰ ਹੇਠਾਂ

Read More
India Punjab

ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!

ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ

Read More
Punjab

ਬੁਲੇਟ ‘ਤੇ ਸਟੰਟ ਕਰਨ ਵਾਲਾ ਨੌਜਵਾਨ ਕੌਣ ਹੈ? ਪੁਲਿਸ ਕਰ ਰਹੀ ਹੈ ਤਲਾਸ਼!

ਬਿਉਰੋ ਰਿਪੋਰਟ – ਲੁਧਿਆਣਾ ਵਿੱਚ ਬੁਲੇਟ ਬਾਈਕ (Bullet) ‘ਤੇ ਸਟੰਟ (stunt) ਕਰਨ ਦੇ ਇੱਕ ਨੌਜਵਾਨ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਦਾ ਟਰੈਫ਼ਿਕ ਪੁਲਿਸ (Traffic police) ਨੇ ਸਖਤ ਨੋਟਿਸ ਲਿਆ ਹੈ ਅਤੇ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਟੰਟ ਕਰਨ ਵਾਲਾ ਨੌਜਵਾਨ ਟਰੈਫ਼ਿਕ ਵਾਲੀ ਸੜਕ ‘ਤੇ ਬੁਲੇਟ ਦੀ ਸੀਟ ‘ਤੇ ਖੜਾ ਹੁੰਦਾ ਹੈ

Read More
Punjab

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਦੇ ਮੁੱਦੇ ਤੇ ਘੇਰਿਆ, ਲਗਾਏ ਗੰਭੀਰ ਅਰੋਪ

ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਦੀ ਸੀਨੀਅਰ ਲੀਡਰ ਬੀਬੀ ਜਗੀਰ ਕੌਰ (Bibi Jagir Kaur) ਅਤੇ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਵਾਅਦੇ ਨਾਲ ਸੂਬੇ ਦੀ ਸੱਤਾ ‘ਚ ਆਈ

Read More
Punjab

CM ਮਾਨ ਨੇ ਮੰਗਿਆ 132347 ਕਰੋੜ ਦਾ ਸਪੈਸ਼ਲ ਪੈਸੇਜ !

ਦਹਿਸ਼ਤਗਰਦੀ ਨਾਲ ਨਿਪਟਨ ਦੇ ਲਈ 8846 ਕਰੋੜ ਮੰਗੇ

Read More
India Punjab

ਸੰਭੂ ਬਾਰਡਰ ਦੀ ਬੈਰੀਕੇਡਿੰਗ ਖੋਲਣ ‘ਤੇ ਹਰਿਆਣਾ ਨੇ ਸੁਪਰੀਮ ਕੋਰਟ ‘ਚ ਰੱਖੀ ਇਹ ਮੰਗ !

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲਣ 'ਤੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ

Read More