ਪ੍ਰਿਅੰਕਾ ਗਾਂਧੀ ਪਹੁੰਚੇ ਲੁਧਿਆਣਾ, ਡਾ. ਨਵਜੋਤ ਕੌਰ ਸਿੱਧੂ ਨਾਲ ਕੀਤੀ ਮੁਲਾਕਾਤ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਦਾ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨਾਲ ਮੁਲਾਕਾਤ ਕੀਤੀ ਹੈ। ਪ੍ਰਿਅੰਕਾ ਨੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਜਾ ਕੇ ਮੁਲਾਕਾਤ
ਅਮਿਤ ਸ਼ਾਹ ਨੇ ਲੁਧਿਆਣਾ ‘ਚ ਕੀਤੀ ਰੈਲੀ, ਬਿੱਟੂ ਲਈ ਕੀਤਾ ਅਹਿਮ ਐਲਾਨ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਅਮਿਤ ਸ਼ਾਹ ਵੱਲੋਂ ਲੁਧਿਆਣਾ ਵਿੱਚ ਰੈਲੀ ਕਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ। ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਨੂੰ ਨਮਸਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਟਿੱਡ ਭਰਨ ਦੇ ਨਾਲ-ਨਾਲ ਦੇਸ਼ ਦੀ ਰੱਖਿਆ
ਗੋਲੀ ਲੱਗਣ ਕਾਰਨ ਇਕ ਦੀ ਹੋਈ ਮੌਤ, ਪਰਿਵਾਰ ਨੇ ਦਿੱਤਾ ਧਰਨਾ
- by Manpreet Singh
- May 26, 2024
- 0 Comments
ਗੁਰਦਾਸਪੁਰ ‘ਚ ਕਣਕ ਟਰੱਕ ਵਿੱਚੋਂ ਉਤਾਰਨ ਨੂੰ ਲੈ ਕੇ ਟਰੱਕ ਡਰਾਈਵਰਾਂ ਦਾ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਧਿਰ ਨੇ ਕਮਿਸ਼ਨ ਏਜੰਟ ਨੂੰ ਬੁਲਾਇਆ ਜਿਸ ਨੇ ਮੌਕੇ ‘ਤੇ ਪਹੁੰਚ ਕੇ ਦੂਜੀ ਧਿਰ ਦੇ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਡਰਾਈਵਰ