‘ਲੱਖ ਲਾਨਤ ਹੈ ਅਕਮਲ,ਮੂੰਹ ਖੋਲਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਪਤਾ ਕਰ’ !
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਆਮਰਾਨ ਅਕਮਲ ਨੇ ਅਰਸ਼ਦੀਪ ਅਤੇ ਸਿੱਖ ਭਾਈਚਾਰੇ ਖਿਲਾਫ ਦਿੱਤਾ ਸੀ ਇਤਰਾਜ਼ਯੋਗ ਬਿਆਨ
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਆਮਰਾਨ ਅਕਮਲ ਨੇ ਅਰਸ਼ਦੀਪ ਅਤੇ ਸਿੱਖ ਭਾਈਚਾਰੇ ਖਿਲਾਫ ਦਿੱਤਾ ਸੀ ਇਤਰਾਜ਼ਯੋਗ ਬਿਆਨ
ਕੁਲਵਿੰਦਰ ਕੌਰ ਨੂੰ ਆਪਣੇ ਕੀਤੇ 'ਤੇ ਕੋਈ ਪੱਛਤਾਵਾ ਨਹੀਂ
ਵਕੀਲ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਮੁਲਕਾਤ ਕਰਕੇ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਰਿਹਾਈ ਦਾ ਮੁੱਦਾ ਚੁੱਕਿਆ ਹੈ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰੋਪੜ ਜ਼ਿਲ੍ਹੇ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿੱਚ ਐਨਆਈਏ ਨੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ ਕਰੀਬ 4 ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਜਿਸ ਤੋਂ ਪੁਲਿਸ ਪਿਛਲੇ ਚਾਰ ਦਿਨਾਂ ਤੋਂ
ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ
ਚੰਡੀਗੜ੍ਹ ਦੇ ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ ‘ਤੇ ਇਕ ਨੌਜਵਾਨ ਚੜ੍ਹ ਗਿਆ। ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਣਗੇ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ
ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਨਸ਼ੀਲੇ ਪਦਾਰਥ, ਕਾਰਤੂਸ ਤੇ ਮੋਟਰਸਾਈਕਲ ਸਣੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਹ ਸਫਲਤਾ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ