PRTC ਦੀ ਬੱਸ ਨਾਲ ਭਿਆਨਕ ਹਾਦਸਾ! ਔਰਤ ਦੀ ਮੌਤ, ਕਈ ਸਵਾਰੀਆਂ ਜ਼ਖ਼ਮੀ
- by Preet Kaur
- August 27, 2024
- 0 Comments
ਬਿਉਰੋ ਰਿਪੋਰਟ: ਡੱਬਵਾਲੀ ਤੋਂ ਬਠਿੰਡਾ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ। ਪਿੰਡ ਪਥਰਾਲਾ ਨਜ਼ਦੀਕ ਆ ਕੇ ਬੱਸ ਦਾ ਸੰਤੁਲਨ ਵਿਗੜਿਆ ਜਿਸ ਕਰਕੇ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋਈ ਹੈ ਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰਾਂ ਦਾ ਕਹਿਣਾ ਹੈ ਕਿ ਬੱਸ ਕਾਫੀ ਤੇਜ਼ ਰਫ਼ਤਾਰ ਵਿੱਚ ਆ
ਰਵਨੀਤ ਬਿੱਟੂ ਬਣੇ ਰਾਜ ਸਭਾ ਮੈਂਬਰ!
- by Manpreet Singh
- August 27, 2024
- 0 Comments
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਰਾਜ ਸਭਾ (Rajya Sabha MP) ਸਾਂਸਦ ਬਣ ਗਏ ਹਨ। ਕਾਂਗਰਸ ਵੱਲੋਂ ਉਮੀਦਵਾਰ ਨਾ ਐਲਾਨਣ ਕਾਰਨ ਬਿੱਟੂ ਬਿਨ੍ਹਾਂ ਵਿਰੋਧ ਅਤੇ ਚੋਣ ਦੇ ਚੁਣੇ ਗਏ। ਉਹ ਰਾਜਸਥਾਨ (Rajasthan) ਤੋਂ ਰਾਜ ਸਭਾ ਸਾਂਸਦ ਬਣੇ ਹਨ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਪਰ
ਨਸ਼ੀਆਂ ਖਿਲਾਫ ਬਣੇਗੀ ਐਂਟੀ ਨਾਰਕੋਟਿਕਸ ਟਾਸਕ ਫੋਰਸ! ਮੁੱਖ ਮੰਤਰੀ ਕੱਲ੍ਹ ਕਰਨੇ ਇਹ ਕੰਮ
- by Manpreet Singh
- August 27, 2024
- 0 Comments
ਪੰਜਾਬ ਸਰਕਾਰ (Punjab Government) ਵੱਲੋਂ ਵੱਡਾ ਫੈਸਲਾ ਲੈਦਿਆ ਐਂਟੀ ਟਾਸਕ ਫੋਰਸ (Anti Tasak Force) ਦੀ ਤਰਜ਼ ‘ਤੇ ਹੁਣ ਨਸ਼ਾ ਤਸਕਰਾਂ ਖਿਲਾਫ ਵੱਖਰੀ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ (Anti Narcotics Task Force) ਦਾ ਨਾਮ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਕੱਲ੍ਹ ਨੂੰ ਇਸ ਇਮਾਰਤ ਦਾ
ਭਾਜਪਾ ਮਹਿਲਾ ਵਰਕਰਾਂ ਨੇ ਜੈਇੰਦਰ ਕੌਰ ਦੀ ਅਗਵਾਈ ‘ਚ ਇਸ ਕਾਰਨ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
- by Manpreet Singh
- August 27, 2024
- 0 Comments
ਬਿਊਰੋ ਰਿਪੋਰਟ – ਪੰਜਾਬ ਭਾਜਪਾ (Punjab BJP) ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ (Jai Inder Kaur) ਨੇ ਪੰਜਾਬ ਵਿੱਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਆਪਣੀਆਂ ਮਹਿਲਾਵਾਂ ਸਾਥੀਆਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਹਮਲੇ ਹੋ ਰਹੇ ਹਨ ਅਤੇ ਔਰਤਾਂ ਵਿਰੁੱਧ ਅਪਰਾਧ ਹੋ ਰਹੇ ਹਨ। ਉਨ੍ਹਾਂ
ਕੰਗਨਾ ਦੀ ਫਿਲਮ ‘ਐਮਰਜੈਂਸੀ’ ’ਤੇ ਬੈਨ ਲਗਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ! ਸਿੱਖ ਜਥੇਬੰਦੀਆਂ ਨੇ ਸਿਨੇਮਾ ਹਾਲ ਨੂੰ ਦਿੱਤੀ ਚਿਤਾਵਨੀ
- by Preet Kaur
- August 27, 2024
- 0 Comments
ਬਿਉਰੋ ਰਿਪੋਰਟ – MP ਅਤੇ ਅਦਾਕਾਰਾ ਕੰਗਨਾ ਰਣੌਤ (KANGNA RANAUT) ਦੀ ਫਿਲਮ ‘ਐਮਰਜੈਂਸੀ’ (FILM EMERGENCY) ‘ਤੇ ਬੈਨ ਲਗਾਉਣ ਦਾ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਪਹੁੰਚ ਗਿਆ ਹੈ। ਵਾਰਿਸ ਪੰਜਾਬ ਦੇ ਮੀਡੀਆ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ
ਕੰਗਣਾ ਦੇ ਬਿਆਨ ਤੇ ਪੰਜਾਬ ‘ਚ ਵਧਿਆ ਵਿਰੋਧ! ਸਰਵਨ ਪੰਧੇਰ ਨੇ ਕੰਗਣਾ ਨੂੰ ਇਹ ਦਿੱਤੀ ਸਲਾਹ
- by Manpreet Singh
- August 27, 2024
- 0 Comments
ਮੰਡੀ (Mandi) ਤੋਂ ਸੰਸਦ ਮੈਂਬਰ ਕੰਗਣਾ ਰਣੌਤ (Kangna Ranout) ਵੱਲੋੋਂ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਦਾ ਵਿਰੋਧ ਵਧਦਾ ਹੀ ਜਾ ਰਿਹਾ ਹੈ। ਭਾਵੇਂ ਕਿ ਭਾਜਪਾ ਵੱਲੋਂ ਇਸ ਬਿਆਨ ਨਾਲੋਂ ਖੁਦ ਨੂੰ ਵੱਖ ਕਰ ਲਿਆ ਹੈ ਪਰ ਕਿਸਾਨ ਇਸ ਬਿਆਨ ਦਾ ਪਿੱਛਾ ਨਹੀਂ ਛੱਡ ਰਹੇ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ
ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ! ਪਾਰਲੀਮੈਂਟਰੀ ਬੋਰਡ ਮਾਝੇ ਦੇ ਇਸ ਹਲਕੇ ‘ਚ ਪਹੁੰਚਿਆ
- by Manpreet Singh
- August 27, 2024
- 0 Comments
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ((SAD) ਦੇ ਪਾਰਲੀਮੈਂਟਰੀ ਬੋਰਡ ਵੱਲੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਚਾਰੇ ਹਲਕਿਆਂ ਵਿੱਚ ਜਾਣ ਦਾ ਐਲਾਨ ਕੀਤਾ ਸੀ। ਇਸੇ ਦੇ ਤਹਿਤ ਪਾਰਲੀਮੈਂਟਰੀ ਬੋਰਡ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਇਕੱਠ ਕਰਕੇ ਪਾਰਟੀ ਵਰਕਰਾਂ ਦੇ ਵਿਚਾਰ ਲਏ ਗਏ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ (Daljit Singh
