Punjab

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਨੌਵੇਂ ਦਿਨ ਕੀ-ਕੀ ਹੋਇਆ ਸੀ , ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ :ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨੀਂ ਜੂਨ 1984 ਘੱਲੂਘਾਰੇ ਦੀ 40ਵੀਂ ਬਰਸੀ ਮਨਾਈ ਗਈ ਸੀ।  ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ 9ਵਾਂ  ਦਿਨ ਹੈ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ 9ਵਾਂ ਦਿਨ ਸੀ। ਇਸ ਦਿਨ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਮੌਜੂਦ ਹਰ ਸਿੱਖ

Read More
Punjab

ਪੰਜਾਬ ਦੇ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ: ਦੋ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਯੈਲੋ ਅਲਰਟ

ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 12 ਜੂਨ ਤੱਕ ਪੰਜਾਬ

Read More
Punjab

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ SIT ਦਾ ਸੰਮਨ

ਚੰਡੀਗੜ੍ਹ : ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ

Read More
Punjab

ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ, ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ

Read More
Punjab

ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਸਵਾਲ ਹੋਏ ਖੜ੍ਹੇ, ਬਿਜਲੀ ਬੋਰਡ ਦੇ ਅਧਿਕਾਰੀ ਨਾਲ ਵਾਪਰੀ ਵੱਡੀ ਘਟਨਾ

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹਿੰਦੇ ਹਨ। ਇੱਥੋਂ ਤੱਕ ਕਿ ਹੁਣ ਸਰਕਾਰ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਦਸੂਹਾ ਦੇ ਪਿੰਡ ਡਡਿਆਲ ਦੇ ਡਿੱਗੀ ਮੁਹੱਲੇ ਵਿੱਚੋਂ ਮਾਮਲਾ ਸਾਹਮਣੇ ਆਇਆ ਹੈ ਕਿ ਪਿੰਡ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ, ਜਿਸ ਦੀ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਤਾਂ ਮੌਕਾ ਦੇਖਣ ਪਹੁੰਚੇ ਜੇ.ਈ

Read More
Punjab

ਸੰਗਰੂਰ ‘ਚ ਵਾਪਰਿਆ ਵੱਡਾ ਹਾਦਸਾ, ਮਜਦੂਰਾ ਦੇ ਪਰਿਵਾਰਾਂ ‘ਚ ਛਾਇਆ ਮਾਤਮ

ਸੰਗਰੂਰ ‘ਚ ਇਸ ਸਮੇਂ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸ਼ੈਲਰ ਦੀ ਕੰਧ ਡਿੱਗਣ ਦੇ ਕਾਰਨ ਤਿੰਨ ਮਜਦੂਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਪਿੰਡ ਕਣਕਵਾਲ ਭੰਗੂਆ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਕੰਧ ਦਾ ਕੰਮ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਜਦੂਰਾਂ ਵੱਲੋਂ ਕੰਧ ਨੂੰ ਪਲੱਸਤਰ

Read More