Punjab

ਕੁਲਵਿੰਦਰ ਕੌਰ ਦੇ ਭਰਾ ਨੇ ਕੀਤੀ ਖ਼ਾਸ ਅਪੀਲ

ਲੋਕ ਸਭਾ ਹਲਕਾ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਦੇ ਚਪੇੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਵੱਲੋਂ ਸਿੱਖਾਂ ਤੋਂ ਮਦਦ ਮੰਗੀ ਗਈ ਹੈ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਦਾਲ ਫੁਲਕੇ ਨਾਲ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਲਈ ਅਸੀਂ ਹਰਿਆਣਾ ਦਾ ਬਾਰਡਰਾਂ ਉੱਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਸਭ ਕੁਝ ਕਿਸਾਨੀ

Read More
India Punjab

ਬੰਦ ਪਏ ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਹੋਈ ਪਟਿਸ਼ਨ, ਇਨ੍ਹਾਂ ਕਿਸਾਨ ਲੀਡਰਾਂ ਨੂੰ ਬਣਾਇਆ ਧਿਰ

ਪੰਜਾਬ ਅਤੇ ਹਰਿਆਣਾ ਦਾ ਸੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਇਸ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਨੂੰ ਲੈ ਕੇ ਹਾਈਕੋਰਟ ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਜਨਹਿੱਤ ਪਟੀਸ਼ਨ ਪਾਈ ਗਈ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਇਸ ਨਾਲ ਅੰਬਾਲਾ ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ

Read More
India Punjab

ਵਰਲਡ ਕੱਪ ਦੇ ਹੀਰੋ ਅਰਸ਼ਦੀਪ ਦਾ ਜ਼ਬਰਦਸਤ ਸੁਆਗਤ! ਚੰਡੀਗੜ੍ਹ ਤੋਂ ਮੁਹਾਲੀ ਤੱਕ ਰੋਡ ਸ਼ੋਅ!

ਭਾਰਤੀ ਕ੍ਰਿਕਟ ਟੀਮ ਵੱਲੋਂ ਟੀ 20 ਵਰਲਡ ਕੱਪ 2024 ਵਿੱਚ ਜਿੱਤ ਹਾਸਲ ਕਰਕੇ ਪੂਰੇ ਦੇਸ਼ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀ ਅਰਸ਼ਦੀਪ ਸਿੰਘ ਵੱਲੋਂ ਇਸ ਵਿੱਚ ਭੂਮੀਕਾ ਨਿਭਾਈ ਸੀ। ਟੀ 20 ਵਰਲਡ ਕੱਪ 2024 ਜਿੱਤਣ ਤੋਂ ਬਾਅਦ ਅਰਸ਼ਦੀਪ ਪਹਿਲੀ ਵਾਰ ਮੁਹਾਲੀ ਏਅਰਪੋਰਟ ਤੇ ਪਹੁੰਚੇ। ਉੱਥੇ ਉਨ੍ਹਾਂ ਦੇ ਪ੍ਰਸੰਸ਼ਕਾਂ ਵੱਲੋਂ ਸ਼ਾਨਦਾਰ ਸਵਾਗਤ

Read More
International Punjab

ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ

Read More
International Punjab

ਔਕਲੈਂਡ ‘ਚ ਸ਼ੁਭਮ ਕੌਰ ਦੀ ਮੌਤ ਸਾਜਿਸ਼ ਜਾਂ ਲਾਪਰਵਾਹੀ? ਜੱਜ ਦਾ ਫੈਸਲਾ ਸੁਣ ਮਾਂ ਬੋਲੀ’ਤੂੰ ਸਾਡੀਆਂ ਖੁਸ਼ੀਆਂ ਖੋਹੀਆਂ, ਰੱਬ ਤੈਨੂੰ ਮਾਫ਼ ਨਹੀਂ ਕਰੇਗਾ !

ਬਿਉਰੋ ਰਿਪੋਰਟ – ਅਮਰੀਕਾ ਦੇ ਔਕਲੈਂਡ ਵਿੱਚ 2 ਸਾਲ ਪਹਿਲਾਂ ਹੁਸ਼ਿਆਰਪੁਰ ਦੀ ਧੀ ਸ਼ੁਭਮ ਕੌਰ ਦੀ ਸੜਕੀ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮ ਨੂੰ ਹੈਰਾਨ ਕਰਨ ਵਾਲੀ ਸਜ਼ਾ ਸੁਣਾਈ ਹੈ। ਜਿਸ ਨੂੰ ਲੈਕੇ ਪਰਿਵਾਰ ਬਹੁਤ ਹੀ ਨਿਰਾਸ਼ ਹੈ। ਸ਼ੁਭਮ ਕੌਰ ਦੀ ਮੌਤ ਭਾਵੇ ਸੜਕੀ ਹਾਦਸੇ ਦੀ ਵਜ੍ਹਾ ਕਰਕੇ ਹੋਈ ਸੀ ਪਰ

Read More