India Punjab

ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ’ਤੇ FIR, ਬਾਲੂੀਵੁੱਡ ਦੀ ਚੁੱਪ ਤੋਂ ਭੜਕੀ ਕੰਗਨਾ, ਸਟੋਰੀ ਪਾ ਕੇ ਕੀਤੀ ਡਲੀਟ

ਮੰਡੀ ਸੀਟ ਤੋਂ ਬੀਜੇਪੀ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸ ਖ਼ਿਲਾਫ਼ ਰੋਹ ਰੋਕਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਗਿਆ ਹੈ। ਸੀਆਈਐਸਐਫ ਨੇ ਕੁਲਵਿੰਦਰ ਨੂੰ ਮੁਅੱਤਲ ਕਰਕੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉੱਧਰ ਇਸ ਮਾਮਲੇ

Read More
Punjab

ਮਾਨਸੂਨ ਸੀਜ਼ਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ! ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਕਿਸੇ

Read More
India Punjab

ਕੇਂਦਰੀ ਸਿੰਘ ਸਭਾ ਵੱਲੋਂ ਕੰਗਨਾ ਦੇ ਬਿਆਨ ਦਾ ਵਿਰੋਧ! “ਪੰਜਾਬ ਨੂੰ ਅੱਤਵਾਦ ਨਾਲ ਜੋੜਨਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ”

ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸਾਂਸਦ ਕੰਗਨਾ ਰਣੌਤ ਵੱਲੋਂ ਪੰਜਾਬ ਬਾਰੇ ਕੀਤੀ ਟਿੱਪਣੀ ਦਾ ਚੁਫ਼ੇਰਿਓਂ ਵਿਰੋਧ ਹੋ ਰਿਹਾ ਹੈ। ਕੇਂਦਰੀ ਸਿੰਘ ਸਭਾ ਨੇ ਵੀ ਕੰਗਨਾ ਦੀ ਪੰਜਾਬ ਬਾਰੇ ਕੀਤੀ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਹੈ। ਕੇਂਦਰੀ ਸਿੰਘ ਸਭਾ ਨੇ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਤੇ CISF ਮੁਲਾਜ਼ਮ

Read More
Punjab

ਪੰਜਾਬ ’ਚ ਇੱਕ ਹਫ਼ਤੇ ਬਾਅਦ 46 ਡਿਗਰੀ ਪਾਰ ਹੋਏਗਾ ਪਾਰਾ! 6 ਜ਼ਿਲ੍ਹਿਆਂ ’ਚ ਯੈਲੋ ਅਲਰਟ

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਇਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ

Read More
Punjab

ਮੁੱਖ ਮੰਤਰੀ ਮਾਨ ਨੇ ਪਾਰਟੀ ਲੀਡਰਾਂ ਨਾਲ ਸ਼ੁਰੂ ਕੀਤੀਆਂ ਬੈਠਕਾਂ, ਲੋਕ ਚੋਣਾਂ ‘ਚ 10 ਸੀਟਾਂ ਹਾਰਨ ਦੀ ਕਰਨਗੇ ਸਮੀਖਿਆ

ਲੋਕ ਸਭਾ ਚੋਣਾਂ (Lok Sabha Election)ਵਿੱਚ ਆਮ ਆਦਮੀ ਪਾਰਟੀ (AAP) ਦਾ ਪੰਜਾਬ ਵਿੱਚ 13-0 ਦਾ ਨਾਹਰਾ ਪੂਰਾ ਨਹੀਂ ਹੋ ਸਕਿਆ ਹੈ। ਪਾਰਟੀ ਪੰਜਾਬ ਵਿੱਚ ਕੇਵਲ 3 ਸੀਟਾਂ ਹੀ ਜਿੱਤ ਸਕੀ ਹੈ। ਇਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਵੱਲੋਂ ਆਤਮ ਚਿੰਤਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਤਹਿਤ ਅੱਜ

Read More
Punjab

ਜਲੰਧਰ ‘ਚ ਇਕ ਪਰਿਵਾਰ ‘ਤੇ ਵਾਪਰਿਆ ਕਹਿਰ, ਪਰਿਵਾਰ ‘ਚ ਛਾਇਆ ਮਾਤਮ

ਜਲੰਧਰ (Jalandhar) ਦੇ ਭਾਰਗਵ ਕੈਂਪ (Bhargav Camp) ਨੇੜੇ ਇੱਕੋ ਪਰਿਵਾਰ ਦੇ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪਹਿਲਾਂ 28 ਸਾਲਾ ਡੀਜੇ ਚਲਾਉਣ ਵਾਲੇ ਰਾਹੁਲ ਨਾਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖ਼ਬਰ ਸੁਣਦੇ ਹੀ ਰਾਹੁਲ ਦੀ ਮਾਸੀ ਮਧੂ ਦੀ ਸਦਮੇ ਨਾਲ ਮੌਤ ਹੋ ਗਈ।

Read More