ਖਹਿਰਾ ਨੇ ਨਜਾਇਜ਼ ਮਾਇਨਿੰਗ ਦਾ ਚੁੱਕਿਆ ਮੁੱਦਾ, ਪੰਜਾਬ ਸਰਕਾਰ ‘ਤੇ ਕੱਸੇ ਤੰਜ
ਬਿਉਰੋ ਰਿਪੋਰਟ – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਇਨਿੰਗ ਦੀ ਵੀਡੀਓ ਵਾਇਰਲ ਕਰ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੌਲ ਨੇੜੇ ਸੁੱਕੀ ਨਹਿਰ