ਇੱਕੋ ਸਟੇਜ ‘ਤੇ ਇਕੱਠੇ ਹੋਏ ਰਾਜਾ ਵੜਿੰਗ ਤੇ ਰਵਨੀਤ ਬਿੱਟੂ , ਦੋਵਾਂ ਨੇ ਇੱਕ ਦੂਜੇ ਨੂੰ ਪਾਈ ਜੱਫੀ
- by Gurpreet Singh
- May 5, 2024
- 0 Comments
ਲੁਧਿਆਣਾ ‘ਚ ਲੋਕ ਸਭਾ ਚੋਣਾਂ ‘ਚ ਇਕ-ਦੂਜੇ ਦੇ ਖਿਲਾਫ ਚੋਣ ਲੜ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜੱਫੀ ਪਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਹ ਵੀਡੀਓ ਦਰੇਸੀ ਮੈਦਾਨ ਨੇੜੇ ਇੱਕ ਸਕੂਲ ਵਿੱਚ ਕਰਵਾਏ ਬਾਬਾ ਖਾਟੂ ਸ਼ਿਆਮ ਦੇ ਜਾਗਰਣ ਦੀ ਹੈ। ਜਾਗਰਣ ਵਿੱਚ ਭਜਨ ਗਾਇਕ ਕਨ੍ਹਈਆ
ਕਪੂਰਥਲਾ ‘ਚ ਬਾਈਕ ਸਵਾਰ ਨੂੰ ਜ਼ਿੰਦਾ ਸੜਿਆ, ਖੇਤਾਂ ‘ਚ ਲੱਗੀ ਅੱਗ ਦੀ ਲਪੇਟ ‘ਚ ਆਇਆ ਨੌਜਵਾਨ
- by Gurpreet Singh
- May 5, 2024
- 0 Comments
ਕਪੂਰਥਲਾ ਦੇ ਬੇਗੋਵਾਲ ਇਲਾਕੇ ‘ਚ ਬਾਈਕ ਸਵਾਰ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬੇਗੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (25) ਵਾਸੀ ਵਾਰਡ ਨੰਬਰ
ਚੰਡੀਗੜ੍ਹ-ਮੋਹਾਲੀ ਰੋਡ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਸਬੰਧੀ ਹਾਈਕੋਰਟ ਦੇ ਹੁਕਮਾਂ ‘ਤੇ ਰੋਕ
- by Gurpreet Singh
- May 5, 2024
- 0 Comments
ਸੁਪਰੀਮ ਕੋਰਟ ਨੇ ਚੰਡੀਗੜ੍ਹ-ਮੁਹਾਲੀ ਸੜਕ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੂੰ ਹਟਾ ਕੇ ਸੜਕ ਖਾਲੀ ਕਰਵਾਉਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਆਰ. ਗਵਈ, ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਦੀਪ ਮਹਿਤਾ ਦੇ ਇਕ ਬੈਂਚ ਨੇ ਪੰਜਾਬ ਸਰਕਾਰ ਦੀ ਇਕ ਅਰਜ਼ੀ ’ਤੇ ਨੋਟਿਸ ਜਾਰੀ ਕਰਦਿਆਂ ਇਸ ਸਬੰਧੀ
ਗੁਰੂਘਰ ‘ਚ ਬੇਅਦਬੀ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੇ ਸਿੱਖ ਸੰਗਤ ਨੂੰ ਦਿੱਤਾ ਇਹ ਹੁਕਮ
- by Gurpreet Singh
- May 5, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ਨੂੰ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਅਸਫਲਤਾ’ ਦਾ
ਪੰਜਾਬ ਦੀਆਂ ਅੱਜ ਦੀਆਂ ਵੱਡੀਆਂ ਖਬਰਾਂ
- by Khushwant Singh
- May 4, 2024
- 0 Comments
ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਪਾਲ ਦੇ ਚੋਣ ਲੜਨ ਖਿਲਾਫ ਵੱਡਾ ਬਿਆਨ
ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਦਾ ਮਾਮਲਾ ਭੱਖਿਆ ! ‘ਮੁਲਜ਼ਮ ਖਿਲਾਫ ਕਤਲ ਦਾ ਕੇਸ ਦਰਜ ਹੋਵੇ ਤਾਂ ਹੀ ਹੋਵੇਗਾ ਸਸਕਾਰ’!
- by Khushwant Singh
- May 4, 2024
- 0 Comments
ਜਿਸ ਵੇਲੇ ਪਰਨੀਤ ਕੌਰ ਪਿੰਡ ਸੇਹਰਾ ਚੋਣ ਪ੍ਰਚਾਰ ਲਈ ਪਹੁੰਚੀ ਸੀ ਉਸੇ ਵੇਲੇ ਇਹ ਘਟਨਾ ਵਾਪਰੀ ।
ਕੈਨੇਡਾ ਦੀ ਸੰਸਦ ‘ਚ ਦਿਲਜੀਤ ਦੁਸਾਂਝ ਦੇ ਚਰਚੇ’
- by Khushwant Singh
- May 4, 2024
- 0 Comments
ਦਲਜੀਤ ਦੁਸਾਂਝ ਨੇ ਕੈਨੇਡਾ ਵਿੱਚ ਸ਼ੋਅ ਕਰਕੇ ਰਚਿਆ ਇਤਿਹਾਸ
ਨਵਜੋਤ ਸਿੰਘ ਸਿੱਧੂ ਨੇ ਪਤਨੀ ਦੇ ਕੈਂਸਰ ਬਾਰੇ ਸ਼ੇਅਰ ਦੀ ਕੀਤੀ ਵੱਡੀ ਜਾਣਕਾਰੀ ! ਮਜੀਠੀਆ ਨੇ ਕੀਤੀ ਅਰਦਾਸ
- by Khushwant Singh
- May 4, 2024
- 0 Comments
ਮਜੀਠੀਆ ਨੇ ਸਿੱਧੂ ਨੂੰ ਦਿੱਤੀ ਸ਼ੁੱਭਕਾਮਨਾਵਾ
ਬੇਅਦਬੀ ਦੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਸੰਗਤ ਨੇ ਖ਼ਤਮ ਕੀਤਾ !
- by Khushwant Singh
- May 4, 2024
- 0 Comments
ਪੁਲਿਸ ਸੀਸੀਟੀਵੀ ਖੰਗਾਲਨ ਵਿੱਚ ਜੁੱਟੀ