ਚੋਣ ਕਮਿਸ਼ਨ ਨੇ ਚਰਨਜੀਤ ਚੰਨੀ ਨੂੰ ਦਿੱਤੀ ਚਿਤਾਵਨੀ, ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮਿਸ਼ਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਚੰਨੀ ਨੇ 5 ਮਈ ਨੂੰ ਪੁੰਛ ਹਮਲੇ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਚੋਣ ਕਮਿਸਨਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਨੀ ਨੇ ਕਿਹਾ ਸੀ ਕਿ ਇਹ ਹਮਲਾ ਸੋਚਾ ਸਮਝੀ ਸ਼ਾਜਿਸ ਹੈ। ਇਸ ਉੱਤੇ