ਪੰਜਾਬ, ਦੇਸ਼ ਅਤੇ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
2 ਦਿਨ ਪੰਜਾਬ ਵਿੱਚ ਤੇਜ਼ ਮੀਂਹ
2 ਦਿਨ ਪੰਜਾਬ ਵਿੱਚ ਤੇਜ਼ ਮੀਂਹ
ਅੰਮ੍ਰਿਤਸਰ ਵਿੱਚ NRI ਤੇ ਹਮਲਾ
ਖੰਨਾ ਦੇ ਪਿੰਡ ਕੌੜੀ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਬਾਇਕਾਟ ਦੇ ਐਲਾਨ ਦੇ ਵੀਡੀਓ 'ਤੇ ਵਿਵਾਦ ਖੜਾ ਹੋ ਗਿਆ ਹੈ ।
ਅੰੰਮ੍ਰਿਤਸਰ ਐਨਆਰਆਈ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ 'UPS ਇੱਕ ਅਪ੍ਰੈਲ 2025 ਤੋਂ ਲਾਗੂ ਹੋਵੇਗੀ
ਧਾਰੀਵਾਲ: ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਭੂਤ ਕੱਢਣ ਦੇ ਨਾਂ ’ਤੇ ਇੱਕ ਬਿਮਾਰ ਨੌਜਵਾਨ ਦੀ ਇਸ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਪਾਦਰੀ ਅਤੇ ਸਾਥੀ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਸਨ। ਇਨ੍ਹਾਂ ਨੇ ਹੀ ਭੂਤ ਕੱਢਣ ਦੇ ਨਾਂ ’ਤੇ ਨੌਜਵਾਨ ਦੀ ਕਾਫੀ ਕੁੱਟਮਾਰ ਕੀਤੀ ਤੇ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿੱਚ 40 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਦੀ ਨਾਜਾਇਜ਼ ਵਿਕਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ, ਪਟਿਆਲਾ ਦੇ ਡੀਸੀ, ਐਸਐਸਪੀ ਅਤੇ ਹੋਰ ਸਬੰਧਿਤ ਮਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 27 ਸਤੰਬਰ ਤੱਕ ਆਪਣਾ ਪੱਖ ਪੇਸ਼ ਕਰਨ