ਪੰਜਾਬ ’ਚ ਫਿਰ ਹੋਵੇਗਾ ਚੋਣ ਦੰਗਲ! 5 ਵਿਧਾਨ ਸਭਾ ਚੋਣਾਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ, ਵਜ਼ਾਰਤ ’ਚ ਹੋਵੇਗਾ ਫੇਰਬਦਲ
ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਸੂਬੇ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਤਿਆਰ ਹਨ। ਦਰਅਸਲ ਆਮ ਆਦਮੀ ਪਾਰਟੀ (ਆਪ) ਦੇ ਇੱਕ ਮੰਤਰੀ ਤੇ ਕਾਂਗਰਸ ਦੇ ਦੋ ਵਿਧਾਇਕਾਂ ਸਮੇਤ ਦੋ ਉਮੀਦਵਾਰ ਲੋਕ ਸਭਾ ਚੋਣਾਂ ਜਿੱਤਣ ਵਿੱਚ ਕਾਮਯਾਬ ਰਹੇ ਹਨ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵੀ