International Punjab

ਜਗਰਾਓ ਦੀ ਧੀ ਨੇ ਇੰਗਲੈਂਡ ਵਿੱਚ ਕੀਤਾ ਕਮਾਲ! ਹਰ ਇਕ ਪੰਜਾਬੀ ਦੀ ਛਾਤੀ ਚੌੜੀ ਹੋਈ !

ਬਿਉਰੋ ਰਿਪੋਰਟ – ਜਗਰਾਓ ਸ਼ਹਿਰ ਦੀ ਧੀ ਨੇ ਇੰਗਲੈਂਡ ਵਿੱਚ ਪੰਜਾਬੀਆਂ ਦਾ ਨਾਂ ਰੋਸ਼ਨ ਕੀਤਾ ਹੈ। 30 ਸਾਲਾ ਤੋਂ ਪਿੰਡ ਅਖਾੜਾ ਦੀ ਰਹਿਣ ਵਾਲੀ ਮਹਿੰਦਰ ਕੌਰ ਬਰਾੜ ਉਰਫ਼ ਮੈਂਡੀ ਬਰਾੜ ਇੰਗਲੈਂਡ ਦੀ ਸਿਆਸੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋਕਾਉਂਸਿਲ ਤੋਂ ਲਗਾਤਾਰ ਚੋਣ ਜਿੱਤ ਰਹੀ ਹੈ। ਇਸ ਵਾਰ ਉਨ੍ਹਾਂ ਨੂੰ ਵਿੰਡਸਰ ਦੇ ਰਾਇਲ ਬਰਾਟ ਸ਼ਹਿਰ ਤੋਂ ਡਿਪਟੀ

Read More
Punjab

ਪੰਜਾਬ ’ਚ ਸਿਰਫ਼ਿਰਿਆ ਆਸ਼ਕ ਬਣਿਆ ਜੱਲਾਦ! ਵੱਢੀ 10ਵੀਂ ਜਮਾਤ ਦੀ ਵਿਦਿਆਰਥਣ

ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਿਰਫ਼ਿਰੇ ਆਸ਼ਿਕ ਨੇ 10ਵੀਂ ਜਮਾਤ ਵਿੱਚ ਪੜ੍ਹਦੀ ਲੜਕੀ ’ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਲੜਕੀ ਸਕੂਲ ਤੋਂ ਛੁੱਟੀ ਹੋਣ ਬਾਅਦ ਘਰ ਜਾ ਰਹੀ ਸੀ ਕਿ ਮੁਲਜ਼ਮ ਲੜਕੇ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ

Read More
India Punjab Video

5 ਵਜੇ ਦੀਆਂ 10 ਵੱਡੀਆਂ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੈ ਲਗਾਤਾਰ ਦੂਜੇ ਦਿਨ ਬਠਿੰਡਾ ਵਿੱਚ ਕੀਤਾ ਚੋਣ ਪ੍ਰਚਾਰ

Read More
Punjab

EX CM ਬੇਅੰਤ ਸਿੰਘ ਦੇ ਕਤਲਕਾਂਡ ਦਾ ਮੁਲਜ਼ਮ ਬਰੀ !

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਵਿੱਚ ਸ਼ਾਮਲ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ UAPA ਅਤੇ ਆਰਮਸ ਐਕਟ ਅਧੀਨ ਚੱਲ ਰਹੇ ਕੇਸ ਤੋਂ ਤਾਰਾ ਨੂੰ ਬਰੀ ਕਰ ਦਿੱਤਾ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐੱਸ ਹੁੰਦਲ ਨੇ ਦੱਸਿਆ ਕਿ ਸਾਲ 2012

Read More
Punjab

ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਸੀਨੀਅਰ ਪੱਤਰਕਾਰ ‘ਤੇ ਮਾਮਲਾ ਹੋਇਆ ਦਰਜ

ਜਲੰਧਰ ਵਿਜੀਲੈਂਸ ਬਿਊਰੋ ਨੇ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ

Read More
International Punjab

ਨਿੱਝਰ ਕਤਲਕਾਂਡ, ਮੁਲਜ਼ਮ ਅਦਾਲਤ ‘ਚ ਕੀਤੇ ਪੇਸ਼

ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਨਿੱਝਰ ਕਤਲਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰੇ ਲੋਕ ਭਾਰਤੀ ਨਾਗਰਿਕ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਚਾਰੇ ਮੁਲਜ਼ਮਾਂ ਵਿੱਚੋਂ ਤਿੰਨ ਕਰਨ

Read More