ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ