ਲੁਧਿਆਣਾ ਦੇ 10 ਸਕੂਲਾਂ ‘ਤੇ ਹੋਈ ਕਾਰਵਾਈ, ਛੁੱਟੀ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਸਕੂਲ
ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਲੁਧਿਆਣਾ ਦੇ ਕੁਝ ਸਕੂਲ ਗਰਮੀਆਂ ਵਿੱਚ ਖੁੱਲ੍ਹੇ ਸਨ ਅਤੇ ਕੜਕਦੀ