ਮੋਹਿੰਦਰ ਭਗਤ ਨੇ ਚੁੱਕੀ ਸਹੁੰ! ਜਲਦ ਬਣਾਏ ਜਾ ਸਕਦੇ ਕੈਬਨਿਟ ਮੰਤਰੀ
ਬਿਉਰੋ ਰਿਪੋਰਟ: ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਸਹੁੰ
