SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ
ਬਿਉਰੋ ਰਿਪੋਰਟ – ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਫਿਲਮ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦਾ ਗਲਤ ਦਿਖਾਇਆ ਗਿਆ ਹੈ, ਇਸ