ਪੰਜਾਬ ਦੇ ਇਸ ਪਿੰਡ ਨੂੰ ਪੁਲਿਸ ਨੇ ਘੇਰਾ ਪਾਕੇ ਕੀਤਾ ਸੀਲ! ਨੌਜਵਾਨਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਫੜਿਆ
ਬਿਉਰੋ ਰਿਪੋਰਟ – ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਦਾ ਖੰਨਾ ਵਿੱਚ ਐਕਸ਼ਨ ਵੇਖਣ ਨੂੰ ਮਿਲਿਆ, ਪਿੰਡ ਦਹੇੜੂ ਨੂੰ ਸੀਲ ਕਰ ਦਿੱਤਾ ਗਿਆ, ਪੁਲਿਸ ਨੇ ਚਾਰੇ ਪਾਸਿਓਂ ਪਿੰਡ ਨੂੰ ਘੇਰ ਲਿਆ। ਦਰਅਸਲ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਸ ਪਿੰਡ ਵਿੱਚ 2-4 ਘਰ ਲੁਕ-ਛਿਪ ਤੇ ਨਸ਼ਾ ਤਸਕਰੀ ਦਾ ਕੰਮ ਕਰ ਰਹੇ ਹਨ। ਸੋ ਇਨ੍ਹਾਂ ਨੂ ਕਾਬੂ
ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ
ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ