ਕਾਂਗਰਸ ਨੂੰ ਵੱਡਾ ਝਟਕਾ, ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ
ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਚੱਸ