ਪੰਜਾਬ ‘ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ, 24 ਥਾਵਾਂ ‘ਤੇ ਬਣੇ ਗਿਣਤੀ ਕੇਂਦਰ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ