ਕੈਨੇਡਾ ਦੀ ਪੁਲਿਸ ‘ਚ ਛਾਈ ਸੰਦੀਪ ਕੌਰ, ਓਪੀਪੀ ‘ਚ ਹੋਈ ਤੈਨਾਤ
- by Manpreet Singh
- July 2, 2024
- 0 Comments
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਅਜਿਹੀ ਹੀ ਇਕ ਮਿਸਾਲ ਕੈਨੇਡਾ ਤੋਂ ਆਈ ਹੈ, ਜਿੱਥੇ ਪੰਜਾਬ ਦੀ ਧੀ ਸੰਦੀਪ ਕੌਰ ਓਪੀਪੀ ਪੁਲਿਸ ਵਿੱਚ ਤੈਨਾਤ ਹੋਈ ਹੈ। ਦੱਸ ਦੇਈਏ ਕਿ ਸੰਦੀਪ ਕੌਰ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ 2017 ਵਿੱਚ ਕੈਨੇਡਾ ਗਈ ਸੀ। ਉਸ ਵੱਲੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ
ਤੁਸੀਂ ਮਹਿੰਦਰ ਭਗਤ ਨੂੰ MLA ਬਣਾਉਣ ਅਗਲੀ ਪੋੜੀਆਂ ਮੈਂ ਚੜਾਵਾਂਗਾ,ਮੰਤਰੀ ਬਣਾਉਣ ਵੱਲ ਇਸ਼ਾਰਾ
- by Manpreet Singh
- July 2, 2024
- 0 Comments
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਹੋਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੀਤਲ ਅੰਗੁਰਾਲ ‘ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਬੰਦੇ ਦੀ ਨਿਅਤ ਸਾਫ ਹੁੰਦੀ ਤਾਂ ਇਹ ਵੋਟ ਨਹੀਂ ਪੈਣੀਆਂ ਸਨ।
ਜਲੰਧਰ ’ਚ ਜ਼ਮੀਨੀ ਵਿਵਾਦ ਕਰਕੇ ਚਾਚੇ ਦਾ ਕਤਲ! ਭਤੀਜਿਆਂ ਨੇ ਖੇਤਾਂ ’ਚ ਵੜ ਕੇ ਚਾਕੂਆਂ ਨਾਲ ਕੀਤਾ ਹਮਲਾ
- by Preet Kaur
- July 2, 2024
- 0 Comments
ਜਲੰਧਰ ਦੇ ਸ਼ਾਹਕੋਟ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜਿਆਂ ਨੇ ਆਪਣੇ ਚਾਚੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਲਾਜ ਦੌਰਾਨ ਚਾਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਖਾ (65) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ
ਨੌਜਵਾਨ ਨੇ ਕਰਵਾਇਆ ਸੀ ਪ੍ਰੇਮ ਵਿਆਹ, ਲੜਕੀ ਦੇ ਪਰਿਵਾਰ ਨੇ ਕੀਤੀ ਵੱਡੀ ਵਾਰਦਾਤ
- by Manpreet Singh
- July 2, 2024
- 0 Comments
ਬਠਿੰਡਾ ਵਿੱਚ ਇੱਕ ਨੌਜਵਾਨ ਨੂੰ ਦੂਜੀ ਜਾਤੀ ਵਿੱਚ ਵਿਆਹ ਕਰਵਾਉਣਾ ਮਹਿੰਗਾ ਪੈ ਗਿਆ ਹੈ। ਇਸ ਨੌਜਵਾਨ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਨੌਜਵਾਨ ਦਾ ਪਰਿਵਾਰ ਜਦੋਂ ਰਾਤ ਨੂੰ ਸੁੱਤਾ ਪਿਆ ਸੀ ਤਾਂ ਨੌਜਵਾਨ ਦੇ ਪੂਰੇ ਪਰਿਵਾਰ ‘ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ 5 ਲੋਕ ਗੰਭੀਰ ਜ਼ਖਮੀ
ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
- by Manpreet Singh
- July 2, 2024
- 0 Comments
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰੇਲ ਮੰਤਰੀ ਅਸ਼ਨਵੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਰਾਜਪੁਰਾ-ਚੰਡੀਗੜ੍ਹ/ ਮੋਹਾਲੀ ਰੇਲ ਲਿੰਕ ਬਾਰੇ ਚਰਚਾ ਕੀਤੀ ਗਈ ਹੈ। ਰਾਜਪੁਰਾ-ਚੰਡੀਗੜ੍ਹ, ਮੋਹਾਲੀ ਰੇਲ ਲਿੰਕ ਨੂੰ ਕੁਝ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਸੀ। ਡਾ. ਧਰਮਬੀਰ ਗਾਂਧੀ ਨੇ ਇਸ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਗੰਭੀਰ ਚਰਚਾ ਕੀਤੀ ਹੈ। ਇਸ ਰੇਲ ਲਿੰਕ ਦੀ
ਸੰਸਦ ’ਚ ਅਗਨੀਵੀਰ ਦੇ ਮੁੱਦੇ ਰਾਹੁਲ ਤੇ ਰਾਜਨਾਥ ਦੇ ਦਾਅਵੇ ’ਚ ਕਿੰਨਾ ਸੱਚ! ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੇ ਕੀਤਾ ਖ਼ੁਲਾਸਾ
- by Preet Kaur
- July 2, 2024
- 0 Comments
ਬੀਤੇ ਕੱਲ੍ਹ (1 ਜੂਨ) ਸੰਸਦ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅਗਨੀਵੀਰ ਸ਼ਹੀਦ ਹੁੰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਨਹੀਂ ਮਿਲਦਾ। ਉਨ੍ਹਾਂ ਪੰਜਾਬ ਦੇ ਖੰਨਾ ਦੇ ਸ਼ਹੀਦ ਅਗਨੀਵੀਰ ਅਜੈ ਦਾ ਵੀ ਜ਼ਿਕਰ ਕੀਤਾ। ਉਹ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਅਜੈ
