ਪ੍ਰਤਾਪ ਸਿੰਘ ਬਾਜਵਾ ਪੰਜਾਬ ਮੂਸੇਵਾਲਾ ਦੇ ਘਰ ਪਹੁੰਚੇ, ਕਿਹਾ ਬਲਕੌਰ ਸਿੰਘ ਨੇ ਟਿਕਟ ਲੈਣ ਤੋਂ ਕੀਤਾ ਸੀ ਮਨ੍ਹਾ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਕੱਲ੍ਹ ਦੇਰ ਸ਼ਾਮ ਯਾਨੀ ਸੋਮਵਾਰ ਨੂੰ ਉਨ੍ਹਾਂ ਦੇ ਘਰ ਪੁੱਜੇ। ਬਾਜਵਾ ਨੇ ਬਲਕੌਰ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ ਬਲਕੌਰ ਸਿੰਘ ਦੇ