Punjab

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਪ੍ਰਧਾਨ ਜਾਖੜ ਰਹਿਣਗੇ ਮੌਜੂਦ

ਮੁਹਾਲੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਹਾਲੀ ਤੋਂ ਭਾਜਪਾ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਉਹ ਭਾਜਪਾ ਆਗੂਆਂ ਨਾਲ ਵੀ ਮੀਟਿੰਗ ਕਰਨਗੇ। ਇਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਰਣਨੀਤੀ ਬਣਾਈ ਜਾਵੇਗੀ। ਭਾਜਪਾ ਰਾਸ਼ਟਰੀ ਪੱਧਰ ‘ਤੇ 18 ਕਰੋੜ ਲੋਕਾਂ ਨੂੰ ਭਾਜਪਾ ਨਾਲ

Read More
India Punjab

SC-ST ਰਾਖਵੇਂਕਰਨ ਸਬੰਧੀ ਭਾਰਤ ਬੰਦ ਦੇ ਹੱਕ ’ਚ ਆਈ ਬਸਪਾ! ਜਲੰਧਰ ’ਚ ਵੱਡੇ ਪੱਧਰ ’ਤੇ ਪ੍ਰਦਰਸ਼ਨ

ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ

Read More
Punjab

ਜਲੰਧਰ ‘ਚ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ: ਕਰਜ਼ੇ ਦੇ ਪੈਸੇ ਮੰਗਣ ‘ਤੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ

ਜਲੰਧਰ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੇਰ ਰਾਤ ਜਲੰਧਰ ਦੇ ਬੂਟਾ ਿਪੰਡ ਨੇੜੇ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰਾਂ ਦੀ ਵਰਤੋਂ ਕੀਤੀ। ਮੌਕੇ ‘ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

Read More
Punjab

ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ

Read More
India Punjab

ਕੌਮੀ ਇਨਸਾਫ ਮੋਰਚੇ ਨੂੰ ਮਿਲੀ ਵੱਡੀ ਸਫਲਤਾ, ਸੁਪਰੀਮ ਕੋਰਟ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾਈ

ਚੰਡੀਗੜ੍ਹ :  ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।  ਦੇਸ਼ ਦੇ ਸਰਬ ਉੱਤ ਅਦਾਲਤ ਸੁਪਰੀਮ ਕੋਰਟ ਨੇ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ 7 ਜਨਵਰੀ 2023 ਤੋਂ ਚੰਡੀਗੜ੍ਹ ਮੋਹਾਲੀ

Read More
India Punjab

ਰਾਜਸਥਾਨ ਤੋਂ ਰਾਜ ਸਭਾ ‘ਚ ਜਾਣਗੇ ਕੇਂਦਰੀ ਰਾਜ ਮੰਤਰੀਰਵਨੀਤ ਬਿੱਟੂ

ਮੁਹਾਲੀ : ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ

Read More