ਬਠਿੰਡਾ ‘ਚ ਨੌਜਵਾਨ ਦੀ ਹੋਈ ਮੌਤ, ਪੁਲਿਸ ਜਾਂਚ ਜਾਰੀ
ਬਠਿੰਡਾ ਦੀ ਗੋਨਿਆਣਾ ਮੰਡੀ ਵਿੱਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਗੋਨਿਆਣਾ ਮੰਡੀ ਦੇ ਰਾਮਬਾਗ ਦੇ ਪਿੱਛੇ ਰੇਲਵੇ ਲਾਇਨ ਤੋਂ ਬਰਾਮਦ ਕੀਤੀ ਗਈ ਹੈ। ਇਸ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ਪਰ ਜਦੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ ਸੀ ਕਿ ਉਸ ਦੀ ਬਾਂਹ ਵਿੱਚ
