ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਕੀਤੀ ਸਖਤੀ! ਇੰਨੇ ਮੁਲਾਜ਼ਮ ਕੀਤੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ ਕੀਤੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਹੋਈ ਹੈ। ਜਿਸ ਦੇ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮਾਮਲਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਜਾਣਕਾਰੀ ਦਿੰਦਿਆਂ
