ਪੰਜਾਬ ‘ਚ ਬਦਲਿਆ ਮੌਸਮ, ਕਈ ਜ਼ਿਲਿਆਂ ‘ਚ ਬਾਰਿਸ਼, 8 ਜ਼ਿਲਿਆਂ ‘ਚ ਆਰੇਂਜ ਅਲਰਟ
- by Gurpreet Singh
- April 29, 2024
- 0 Comments
ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30
ਅੰਬਾਲਾ ਦੇ ਸ਼ੰਭੂ ਸਟੇਸ਼ਨ ‘ਤੇ ਡਟੇ ਕਿਸਾਨ,ਪੰਜਾਬ-ਜੰਮੂ ਜਾਣ ਵਾਲੀਆਂ 63 ਟਰੇਨਾਂ ਅੱਜ ਰੱਦ; 62 ਟਰੇਨਾਂ ਦੇ ਰੂਟ ਬਦਲੇ
- by Gurpreet Singh
- April 29, 2024
- 0 Comments
ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਸਿਸਟਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਦਿੱਲੀ, ਯੂਪੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ ਵੱਲ ਜਾਣ ਵਾਲੀਆਂ ਜ਼ਿਆਦਾਤਰ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਜਦੋਂ ਤੋਂ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਡੇਰੇ ਲਾਏ ਹਨ, ਉਦੋਂ ਤੋਂ ਹੀ ਰੇਲਵੇ ਵੱਲੋਂ ਟਰੇਨਾਂ
ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ
- by Gurpreet Singh
- April 29, 2024
- 0 Comments
ਲੁਧਿਆਣਾ ‘ਚ ਐਤਵਾਰ ਰਾਤ ਨੂੰ ਕਾਰ ਬੇਕਾਬੂ ਹੋ ਕੇ ਸਰਹਿੰਦ ਨਹਿਰ ‘ਚ ਜਾ ਡਿੱਗੀ। ਇਹ ਘਟਨਾ ਖੰਨਾ ਦੇ ਦੋਰਾਹਾ ਵਿਖੇ ਵਾਪਰੀ ਹੈ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਰਾਤ ਸਮੇਂ ਕਾਰ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਸੋਮਵਾਰ ਸਵੇਰੇ ਮੁੜ
ਲੁਧਿਆਣਾ ‘ਚ ਯੂਟਿਊਬਰ ਖਿਲਾਫ FIR ਦਰਜ, MLA ਪਰਾਸ਼ਰ ਦੇ ਬੇਟੇ ਨੇ ਕੀਤੀ ਸ਼ਿਕਾਇਤ
- by Gurpreet Singh
- April 29, 2024
- 0 Comments
ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ( AAM Adami Party ) ਦੇ ਵਿਧਾਇਕ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ (Ashok Parashar Pappi) ਦੇ ਪੁੱਤਰ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਇੱਕ ਯੂਟਿਊਬਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ ਵਿਕਾਸ ਦੇ ਅਨੁਸਾਰ, ਯੂਟਿਊਬਰ ਨੇ ਆਪਣੀਆਂ ਵੀਡੀਓਜ਼ ਰਾਹੀਂ ਆਮ ਆਦਮੀ