VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
ਦਿੱਲੀ ਆਬਕਾਰੀ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਰਿਹਾਅ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਕੱਲ੍ਹ ਪੰਜਾਬ ਆ ਰਹੇ ਹਨ। ਪੰਜਾਬ ਵਿੱਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ
ਅਜਨਾਲਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਣਕ ਦੀ ਨਾੜ ਨੂੰ ਲਾਈ ਅੱਗ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ ਅਜਨਾਲਾ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ’ਚ ਅੱਗ ਲੱਗਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਸੜ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ
25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਜੇ ਤੁਸੀਂ ਵੀ ਇਹ ਯਾਤਰਾ ਕਰਨ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਤੁਸੀਂ ਹੈਲੀਕਾਪਟਰ ’ਤੇ ਗੁਰਧਾਮ ਦੇ ਦਰਸ਼ਨ ਕਰ ਸਕਦੇ ਹੋ। ਇਸ ਵਾਰ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪੰਜਾਬ ਦੇ 13 ਲੋਕਸਭਾ ਹਲਕਿਆਂ ਵਿੱਚੋ ਸਭ ਤੋਂ ਜਵਾਨ ਜਾਂ ਇਹ ਕਹਿ ਲਓ ਨਵਾਂ ਹਲਕਾ ਹੈ ਸ੍ਰੀ ਫ਼ਤਹਿਗੜ੍ਹ ਸਾਹਿਬ। 2009 ਵਿੱਚ ਇਹ ਹਲਕਾ ਹੋਂਦ ਵਿੱਚ ਆਇਆ ਇਸ ਤੋਂ ਪਹਿਲਾਂ ਇਸ ਦਾ ਨਾਂ ਫਿਲੌਰ ਲੋਕਸਭਾ ਹਲਕਾ ਸੀ। ਸ੍ਰੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ, ਜਲੰਧਰ, ਹੁਸ਼ਿਆਰਪੁਰ, ਅਤੇ ਫਰੀਦਕੋਟ ਤੋਂ ਬਾਅਦ ਪੰਜਾਬ ਦਾ
ਪੈਟਰੋਲ ਪੰਪ ਵਪਾਰੀਆਂ ਨੇ 15 ਮਈ ਦਿਨ ਬੁੱਧਵਾਰ ਨੂੰ ਬਰਨਾਲਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ ਨਾਲ ਹੀ ਪੁਲਿਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਪੁਲਿਸ ਦੇ ਸਾਹਮਣੇ ਗੁੰਡਾਗਰਦੀ ਕਰਨ ਵਾਲੇ ਅਤੇ ਵਪਾਰੀਆਂ ‘ਤੇ ਹਮਲਾ ਕਰਨ ਵਾਲੇ ਕਿਸਾਨਾਂ ‘ਤੇ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵਪਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦਾ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਨਾਲ ਸੰਬੰਧਿਤ ਇੱਕ ਕਿਸਾਨ ਦੀ ਤਬੀਅਤ ਵਿਗੜਨ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਮਿੱਠੂ ਪੁੱਤਰ ਗੁਰਦੇਵ ਸਿੰਘ ਵਾਸੀ ਸਹਿਜੜਾ ਜੋ ਕਿ