India Manoranjan Punjab

SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ

ਅਦਾਕਾਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ

Read More
Khetibadi Punjab

ਕਿਸਾਨੀ ਮੋਰਚੇ ਨੂੰ ਲੈ ਕੇ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਕੀਤੀ ਇਹ ਅਪੀਲ….

ਸ਼ੰਭੂ ਬਾਰਡਰ : ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਆਪਣੀਆਂ ਨੂੰ ਲੈ ਕੇ ਹਰਿਆਣਾ ਪੰਜਾਬ ਦੀਆਂ ਸਰਹੱਦਾਂ ’ਤੇ ਡੱਟਿਆ ਹੋਇਆ ਹੈ। ਇਸੇ ਦੌਰਾਨ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਡੀਓ ਜਾਰੀ ਕਰਦਿਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ। ਪੰਧੇਰ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ

Read More
Punjab

ਪੰਜਾਬ ਵਿੱਚ ਅੱਜ ਵਕੀਲਾਂ ਦੀ ਹੜਤਾਲ: ਫਤਿਹਗੜ੍ਹ ਸਾਹਿਬ ਵਿੱਚ ਵਿਧਾਇਕ ਦੇ ਭਰਾ ਵੱਲੋਂ ਵਕੀਲ ਨਾਲ ਕੁੱਟਮਾਰ ਦਾ ਮਾਮਲਾ

ਅੱਜ ਸਾਰਾ ਵਕੀਲ ਭਾਈਚਾਰਾ ਹੜਤਾਲ ‘ਤੇ ਹੈ। ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ‘ਤੇ ਵਕੀਲਾਂ ਵਿੱਚ ਗੁੱਸਾ ਹੈ। ਖੰਨਾ ਵਿੱਚ ਵਕੀਲ ਪਿਛਲੇ 25 ਦਿਨਾਂ ਤੋਂ ਹੜਤਾਲ ‘ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਵਕੀਲ ਕੰਮ

Read More
Khetibadi Punjab

52ਵੇਂ ਦਿਨ ਡੱਲੇਵਾਲ ਦੀ ਸਿਹਤ ਨਾਜ਼ੁਕ, ਅੱਜ 12 ਵਜੇ ਖਨੌਰੀ ਬਾਰਡਰ ਤੋਂ ਹੋਵੇਗਾ ਵੱਡਾ ਐਲਾਨ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ (ਵੀਰਵਾਰ) ਆਪਣੇ 52ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਸਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ 111 ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ

Read More
Punjab

ਪੰਜਾਬ ਵਿੱਚ 10ਵਾਂ ਧਮਾਕਾ,ਸੋਸ਼ਲ ਮੀਡੀਆ ‘ਤੇ ਪੋਸਟ ਕਰ ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

ਪੰਜਾਬ ਵਿੱਚ ਅੱਤਵਾਦੀਆਂ ਵੱਲੋਂ 10ਵਾਂ ਧਮਾਕਾ ਕੀਤਾ ਗਿਆ ਹੈ। ਇਹ ਧਮਾਕਾ ਜਯੰਤੀਪੁਰ ਵਿੱਚ ਹੋਇਆ, ਜੋ ਕਿ ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਮਰਹੂਮ ਸ਼ਰਾਬ ਠੇਕੇਦਾਰ ਪੱਪੂ ਜੈਅੰਤੀਪੁਰੀਆ ਨੂੰ ਨਿਸ਼ਾਨਾ ਬਣਾਇਆ। ਇਸ ਘਟਨਾ ਤੋਂ ਬਾਅਦ ਅੱਤਵਾਦੀਆਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਪੋਸਟ

Read More
Punjab

ਪੰਜਾਬ ਪੁਲਿਸ ਚੌਕੀ ਦੀ ਸੁਰੱਖਿਆ ਵਧਾਈ ਗਈ: ਫਲਾਈਓਵਰ ‘ਤੇ ਟੀਨ ਦੀਆਂ ਚਾਦਰਾਂ, XUV ਤਾਇਨਾਤ

ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਗੁਮਟਾਲਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਤੋਂ ਇਨਕਾਰ ਕੀਤਾ ਹੈ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਪ੍ਰਸ਼ਾਸਨ ਨੇ ਗੁਮਟਾਲਾ ਚੌਕ ਫਲਾਈਓਵਰ ‘ਤੇ ਵੱਡੇ ਲੋਹੇ ਦੇ ਫਰੇਮ ਅਤੇ ਟੀਨ ਦੀਆਂ ਚਾਦਰਾਂ ਲਗਾਈਆਂ ਹਨ। ਇਸ ਤੋਂ ਇਲਾਵਾ, ਪੁਲ ‘ਤੇ ਇੱਕ ਪੁਲਿਸ XUV ਵੀ ਤਾਇਨਾਤ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 9

Read More