ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਕਾਰੋਬਾਰ ਵਿੱਚ 70% ਨੁਕਸਾਨ ਦਾ ਦਾਅਵਾ
- by Gurpreet Singh
- April 28, 2024
- 0 Comments
ਹਰਿਆਣਾ-ਪੰਜਾਬ ਦੇ ਬੰਦ ਹੋਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸੂਬੇ ਦੇ ਵਪਾਰੀਆਂ ਨੇ ਇਸ ਬਾਰੇ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਸ਼ਿਕਾਇਤ ਕੀਤੀ ਹੈ। ਜਿਸ ਵਿੱਚ ਵਪਾਰੀਆਂ ਨੇ ਲਿਖਿਆ ਹੈ ਕਿ 10 ਫਰਵਰੀ 2024 ਤੋਂ ਸ਼ੰਭੂ ਬਾਰਡਰ ਬੰਦ ਕਰਨ ਅਤੇ ਹੁਣ ਸ਼ੰਭੂ ਨੇੜੇ ਰੇਲਵੇ
ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ
- by Gurpreet Singh
- April 28, 2024
- 0 Comments
ਖਡੂਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ
ਚੰਡੀਗੜ੍ਹ ਪੁਲਿਸ ਦਾ ਸਰਚ ਆਪ੍ਰੇਸ਼ਨ : ਬੱਸ ਸਟੈਂਡ, ਦੁਕਾਨ ਤੇ ਹੋਟਲ ਦੇ ਹਰ ਕੋਨੇ ਦੀ ਤਲਾਸ਼ੀ
- by Gurpreet Singh
- April 28, 2024
- 0 Comments
ਚੰਡੀਗੜ੍ਹ : ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਚੰਡੀਗੜ੍ਹ ਪੁਲਿਸ ਵੀ ਪੂਰੀ ਚੌਕਸੀ ਰੱਖ ਰਹੀ ਹੈ। ਇਸ ਕਾਰਨ ਪੁਲੀਸ ਵੱਲੋਂ ਬੱਸ ਸਟੈਂਡ, ਦੁਕਾਨਾਂ ਅਤੇ ਹੋਟਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਾਰਿਆਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਵੀ ਵਿਅਕਤੀ ਬਿਨਾਂ ਦਸਤਾਵੇਜ਼ਾਂ ਦੀ ਜਾਂਚ ਕੀਤੇ ਹੋਟਲ ‘ਚ ਫੜਿਆ ਗਿਆ ਤਾਂ
ਜਲੰਧਰ ‘ਚ ਵਿੱਕੀ ਗੌਂਡਰ ਗੈਂਗ ਦਾ ਸਰਗਨਾ ਗ੍ਰਿਫਤਾਰ, 3 ਨਜਾਇਜ਼ ਹਥਿਆਰ ਤੇ 5 ਕਾਰਤੂਸ ਬਰਾਮਦ…
- by Gurpreet Singh
- April 28, 2024
- 0 Comments
ਪੰਜਾਬ ਦੇ ਜਲੰਧਰ ‘ਚ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ 3 ਨਜਾਇਜ਼ ਹਥਿਆਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ਵਿੱਚ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ
ਜਲੰਧਰ ‘ਚ 9ਵੀਂ ਜਮਾਤ ਦੇ ਵਿਦਿਆਰਥੀ ‘ਤੇ ਜਾਨਲੇਵਾ ਹਮਲਾ
- by Gurpreet Singh
- April 28, 2024
- 0 Comments
ਪੰਜਾਬ ਦੇ ਜਲੰਧਰ ਦੇ ਫਗਵਾੜੀ ਮੁਹੱਲੇ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ 9ਵੀਂ ਜਮਾਤ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। 17 ਸਾਲਾ ਅਮਨ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਤੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੇਰ ਰਾਤ ਹਸਪਤਾਲ ਪੁੱਜੇ ਪਰਿਵਾਰ ਨੇ ਮਾਮਲੇ ਦੀ ਸ਼ਿਕਾਇਤ ਸਿਟੀ ਪੁਲੀਸ ਨੂੰ ਦਿੱਤੀ ਹੈ। ਵਿਦਿਆਰਥੀ ਦੀ ਹਾਲਤ ਫਿਲਹਾਲ
ਕੀ ਪੰਜਾਬ ‘ਚ ਮੁੜ ਪਵੇਗਾ ਮੀਂਹ? ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਤਾਜ਼ਾ ਅਲਰਟ ਕੀਤਾ ਜਾਰੀ
- by Gurpreet Singh
- April 28, 2024
- 0 Comments
ਦੇਸ਼ ਦੇ ਕਈ ਹਿੱਸਿਆਂ ‘ਚ ਚੱਲ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਤੱਕ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਆਪਣੇ ਤਾਜ਼ਾ ਅਲਰਟ ‘ਚ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਉੱਤਰ-ਪੂਰਬੀ ਭਾਰਤ ਵਿੱਚ ਵੀ ਮੀਂਹ ਪੈ
ਗੁਰਦਾਸਪੁਰ ‘ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਪੁੱਛੇ ਸਵਾਲ
- by Gurpreet Singh
- April 28, 2024
- 0 Comments
ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬੀਜੇਪੀ ਦਾ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਾ ਬਾਹਲ਼ਾ ਔਖਾ ਹੋਇਆ ਜਾਪ ਰਿਹਾ ਹੈ। ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਥਾਨਕ ਆਗੂ ਦਿਨੇਸ਼ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਬੇਸ਼ੱਕ ਬਾਕੀ ਪਾਰਟੀਆਂ ਤੋਂ
ਪੰਜਾਬ ‘ਚ ਆਣਗੇ ਮੋਦੀ ! ਭਾਜਪਾ ਨੇ ਖਿੱਚੀ ਤਿਆਰੀ
- by Khushwant Singh
- April 27, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ ਵਿੱਚ 2 ਰੈਲੀਆਂ ਕਰਨਗੇ