Lok Sabha Election 2024 Punjab

ਹਰਸਿਮਰਤ ਕੌਰ ਬਾਦਲ ਨੇ ਭਰੀ ਨਾਮਜ਼ਦਗੀ, ਆਪਣੀ ਜਾਇਦਾਦ ਦਾ ਦਿੱਤਾ ਪੂਰਾ ਵੇਰਵਾ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੇ ਲੈਂਡ ਰੋਵਰ ਡਿਫੈਂਡਰ ਕਾਰ ਖਰੀਦੀ ਹੈ, ਜਿਸ ਦੀ ਕੀਮਤ ਲਗਭਗ 1.50 ਕਰੋੜ ਰੁਪਏ ਹੈ। ਇਸ ਦੌਰਾਨ ਹਰਸਿਮਰਤ

Read More
Lok Sabha Election 2024 Punjab

ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ ਸ਼ੋਰਾ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਵੀ ਕਮਰ ਕੱਸਦਿਆਂ ਹੋਇਆਂ ਪੰਜਾਬ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਨਿਤਿਨ

Read More
India Lok Sabha Election 2024 Punjab

‘ਆਪ’ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਵੱਲੋਂ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਕੁੱਲ 40 ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਕਰਨ ਦਾ ਜਿੰਮਾ ਸੌਂਪਿਆ ਹੈ। ਜਾਰੀ ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ

Read More
Lok Sabha Election 2024 Punjab

ਚੰਨੀ ਵਿਵਾਦ ’ਤੇ ਬੀਬੀ ਜਗੀਰ ਕੌਰ- “ਮੈਂ ਤਾਂ ਚੰਨੀ ਬਾਰੇ ਕੁੱਝ ਨਹੀਂ ਬੋਲੀ, ਨਾ ਕੋਈ ਸ਼ਿਕਾਇਤ ਕੀਤੀ, ਵੁਮੈਨ ਕਮਿਸ਼ਨ ਨੇ ਚੰਨੀ ਨੂੰ ਕਿਸ ਗੱਲ ਦਾ ਨੋਟਿਸ ਜਾਰੀ ਕੀਤਾ?”

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਅਕਾਲ ਦਲ ਆਗੂ ਬੀਬੀ ਜਗੀਰ ਕੌਰ ਦੀ ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦ ਖੜਾ ਹੋਣ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਇਸ ਦਾ ਸਖ਼ਤ ਨੋਟਿਸ ਲੈਂਦਿਆਂ DGP ਪੰਜਾਬ ਨੂੰ ਪੱਤਰ ਲਿਖਿਆ ਹੈ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ DGP ਨੂੰ ਕੱਲ੍ਹ ਦੁਪਹਿਰ 2 ਵਜੇ

Read More
Lok Sabha Election 2024 Punjab

ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ’ਚ ਤਕੜੀ ਹੋਈ AAP

ਗੁਰਦਾਸਪੁਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ ਤੇ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਇੱਥੇ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਆਪਣੇ ਐਕਸ

Read More
Punjab

ਸਹੁਰਿਆਂ ਨੇ ਗਰਭਵਤੀ ਨੂੰਹ ਨੂੰ ਕੈਦ ਕਰਕੇ ਕੀਤੀ ਕੁੱਟਮਾਰ, ਮੂੰਹ ’ਚ ਪਾਈਆਂ ਜ਼ੁਰਾਬਾਂ, ਹੋਇਆ ਗਰਭਪਾਤ

ਦਸੂਹਾ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਹੁਰਿਆਂ ਨੇ ਆਪਣੀ ਗਰਭਵਤੀ ਨੂੰਹ ਨੂੰ ਕਮਰੇ ਵਿੱਚ ਬੰਦ ਕਰਕੇ, ਉਸ ਦੀ ਕੁੱਟਮਾਰ ਕੀਤੀ, ਤਸੀਹੇ ਦਿੱਤੇ, ਆਵਾਜ਼ ਬਾਹਰ ਨਾ ਆ ਸਕੇ ਇਸ ਲਈ ਉਸ ਦੇ ਮੂੰਹ ’ਚ ਜ਼ੁਰਾਬਾਂ ਤੱਕ ਪਾਈਆਂ ਗਈਆਂ। ਇਸ ਘਟਨਾ ਵਿੱਚ ਉਸ ਦੀ ਡੇਢ ਸਾਲ ਦੀ ਬੱਚੀ ਦੀਆਂ ਲੱਤਾਂ ’ਤੇ ਵੀ

Read More