ਚੋਣ ਪ੍ਰਚਾਰ ਦੌਰਾਨ ਬਸਪਾ ਉਮੀਦਵਾਰ ਹੋਈ ਜ਼ਖ਼ਮੀ, ਪਹੁੰਚਾਇਆ ਹਸਪਤਾਲ
- by Manpreet Singh
- May 28, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਚੰਡੀਗੜ੍ਹ (Chandigarh) ਦੇ ਡੱਡੂਮਾਜਰਾ ‘ਚ ਬਹੁਜਨ ਸਮਾਜ ਪਾਰਟੀ (BSP) ਦੀ ਉਮੀਦਵਾਰ ਡਾ: ਰੀਤੂ ਸਿੰਘ ਜ਼ਖ਼ਮੀ ਹੋ ਗਈ। ਉਨ੍ਹਾਂ ਨੂੰ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਸਕੇਲ ਤੋਂ ਉੱਪਰ
ਪੰਜਾਬ ਵਿੱਚ ਚਾਰ ਦਿਨ ਡ੍ਰਾਈ ਡੇਅ! ਸ਼ਰਾਬ ਦੀ ਇੱਕ ਬੂੰਦ ਵੀ ਨਹੀਂ ਮਿਲੇਗੀ
- by Manpreet Singh
- May 28, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੈ ਪਰ ਚੋਣ ਕਮਿਸ਼ਨ ਨੇ ਇਸ ਵਾਰ 4 ਦਿਨ ਦੇ ਲਈ ਡ੍ਰਾਈ ਡੇਅ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ
‘ਹੇਮਕੁੰਟ ਸਾਹਿਬ ਦੀ ਯਾਤਰਾ ‘4 ਧਾਮ’ ਦੀ ਯਾਤਰਾ ਕਿਵੇਂ’? ‘ਇਹ ਸਿੱਖ ਮਰਿਆਦਾ ਦੇ ਉਲਟ, ਰੱਖੋ ਬਾਹਰ’!
- by Manpreet Singh
- May 28, 2024
- 0 Comments
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਸ਼ੁਰੂਆਤ 25 ਮਈ ਨੂੰ ਹੋ ਚੁੱਕੀ ਹੈ, ਪਰ ਇਸ ਵਾਰ ਉਤਰਾਖੰਡ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਚਾਰ ਧਾਮ ਯਾਤਰਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਨੂੰ ਕਿਹਾ ਹੈ ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖਤ ਇਤਰਾਜ਼ ਜਤਾਇਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ
ਰਾਮ ਰਹੀਮ ਨੂੰ ਬਰੀ ਕਰਨ ਦੇ ਫੈਸਲੇ ‘ਤੇ ਸਿੱਖ ਜਥੇਬੰਦੀਆਂ ਨੇ ਜਤਾਇਆ ਇਤਰਾਜ਼
- by Manpreet Singh
- May 28, 2024
- 0 Comments
ਡੇਰਾ ਸਿਰਸਾ ਮੁਖੀ ਗੁੁਰਮੀਤ ਰਾਮ ਰਹੀਮ (Ram Rahim) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਨੇ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ (Ranjit Singh) ਦੇ ਕਤਲ ਮਾਮਲੇ ਵਿੱਚ ਬਰੀ ਕਰਨ ‘ਤੇ ਸਿੱਖ ਜਥੇਬੰਦਿਆਂ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
- by Gurpreet Singh
- May 28, 2024
- 0 Comments
ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿ ਰਿਹਾ ਸੀ। ਅੱਜ ਇੱਥੇ ਦਿਲ ਦਾ