ਰੂਸੀ ਫੌਜ ’ਚ ਭਰਤੀ ਕੀਤੇ ਭਾਰਤੀ ਨਾਗਰਿਕਾਂ ’ਤੇ ਭਾਰਤ ਸਰਕਾਰ ਦੀ ਚਿੰਤਾ, ਵਿਦੇਸ਼ ਮੰਤਰਾਲੇ ਨੇ ਦਿੱਤੀ ਚੇਤਾਵਨੀ
ਬਿਊਰੋ ਰਿਪੋਰਟ (12 ਸਤੰਬਰ, 2025): ਹਾਲ ਹੀ ਵਿੱਚ ਨੌਂ ਭਾਰਤੀ ਨਾਗਰਿਕਾਂ ਦੇ ਰੂਸੀ ਫੌਜ ਵਿੱਚ ਭਰਤੀ ਹੋਣ ਦੀਆਂ ਰਿਪੋਰਟਾਂ ਦੇ ਵਿਚਕਾਰ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ (MEA) ਨੇ ਵੀਰਵਾਰ ਨੂੰ ਨਵੀਂ ਐਡਵਾਇਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਪੇਸ਼ਕਸ਼ਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਇਹ ਰਸਤਾ “ਖ਼ਤਰਨਾਕ”
