India Punjab

ਫਰਜੀ ਗਵਾਹਾਂ ਖ਼ਿਲਾਫ਼ ਹਾਈਕੋਰਟ ਸਖ਼ਤ, ਨਵੀਂ ਪ੍ਰਣਾਲੀ ਲਾਗੂ ਕਰਨ ਦੇ ਦਿੱਤੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਫਰਜੀ ਗਵਾਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸਾਸ਼ਨ (Chandigarh Administration) ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦਿਆਂ ਸਾਰੀਆਂ ਅਦਾਲਤਾਂ ਵਿੱਚ ਗਵਾਹਾਂ ਲਈ ਬਾਇਓਮੈਟ੍ਰਿਕਸ ਰਾਹੀਂ ਆਧਾਰ ਕਾਰਡ ਪ੍ਰਣਾਲੀ ਦਾ ਪ੍ਰਬੰਧ ਕੀਤਾ ਜਾਵੇ। ਮਾਣਯੋਗ ਹਾਈਕੋਰਟ ਨੇ

Read More
Lok Sabha Election 2024 Punjab

ਮਾਨ ਸਰਕਾਰ ‘ਤੇ ਸੁਨੀਲ ਜਾਖੜ ਦੇ ਤਿੱਖੇ ਨਿਸ਼ਾਨੇ, ਕੀਤੇ ਕਈ ਸਵਾਲ

ਅੱਜ ਜਲੰਧਰ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਜਾਖੜ ਨੇ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਖਿਲਾਫ ਪ੍ਰਦਰਸ਼ਨ ਕਰਨ ‘ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਜਾਖੜ

Read More
Punjab

ਰਾਮ ਰਹੀਮ ਨੂੰ ਰਾਹਤ ਮਿਲਣ ‘ਤੇ ਕੀ ਬੋਲੇ ਸੀਨੀਅਰ ਐਡਵੋਕੇਟ ਮੰਝਪੁਰ

ਚੰਡੀਗੜ੍ਹ : ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ

Read More
Punjab

ਪੁਣੇ ਮਗਰੋਂ ਜਲੰਧਰ ’ਚ ਰੋਡ ਰੇਜ! 120 ਦੀ ਸਪੀਡ ’ਤੇ ਕਾਰ ਭਜਾ ਰਹੇ ਨਾਬਾਲਿਗ ਨੇ 4 ਲੋਕ ਦਰੜੇ! ਇੱਕ ਮੌਤ?

ਜਲੰਧਰ ’ਚ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਕੁਚਲ ਦਿੱਤਾ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਸਾਈਕਲ ’ਤੇ, ਦੋ ਸਕੂਟਰ ’ਤੇ ਅਤੇ ਇਕ ਮੋਟਰਸਾੀਕਲ ’ਤੇ ਸਵਾਰ ਸਨ। ਸਾਈਕਲ ਸਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ, ਜਦਕਿ SHO ਨੇ ਦੱਸਿਆ ਕਿ ਇਹ ਸ਼ਖ਼ਸ ਜ਼ਖ਼ਮੀ ਹੋਇਆ ਹੈ, ਜਿਸ ਦਾ ਇਲਾਜ ਚੱਲ ਰਿਹਾ

Read More
Punjab

ਪੰਜਾਬ ਦੇ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ‘ਤੇ ਕੌਮੀ ਮਹਿਲਾ ਕਮਿਸ਼ਨ ਸਖ਼ਤ, DGP ਤੋਂ 3 ਦਿਨਾਂ ਅੰਦਰ ਰਿਪੋਰਟ ਮੰਗੀ

ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਦੀ ਕਥਿਤ ਵੀਡੀਓ ਵਾਇਰਲ ਹੋਣ ਕਾਰਨ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਿੰਨ ਦਿਨਾਂ ਵਿੱਚ ਵਿਸਥਾਰਤ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਵਾਇਰਲ

Read More
Punjab

ਸੌਦਾ ਸਾਧ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ’ਚੋਂ ਕੀਤਾ ਬਰੀ

ਚੰਡੀਗੜ੍ਹ :ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ

Read More
Punjab

ਚੰਡੀਗੜ੍ਹ ‘ਚ ਆਨਲਾਈਨ ਟਰੇਡਿੰਗ ਦੇ ਨਾਂ ‘ਤੇ ਧੋਖਾਧੜੀ, ਵਿਅਕਤੀ ਤੋਂ ਠੱਗੇ 14 ਲੱਖ

ਇੰਟਰਨੈੱਟ ਦੇ ਇਸ ਯੁੱਗ ਨੇ ਸਾਡੀ ਜ਼ਿੰਦਗੀ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ। ਪੈਸਾ ਟ੍ਰਾਂਸਫਰ ਕਰਨਾ, ਸ਼ਾਪਿੰਗ, ਮੇਲ, ਐਗਜ਼ਾਮ ਦਾ ਫਾਰਮ ਭਰਨਾ ਸੰਭਵ ਹੈ। ਪਰ ਜਿੰਨਾ ਜ਼ਿਆਦਾ ਇੰਟਰਨੈੱਟ ਵਰਤਿਆ ਜਾ ਰਿਹਾ ਹੈ, ਓੰਨੀ ਹੀ ਇਸ ਦੀ ਦੁਰਵਰਤੋਂ ਵੀ ਹੋ ਰਹੀ ਹੈ। ਉਦਾਹਰਣ ਵਜੋਂ, ਇੰਟਰਨੈਟ ਦੀ ਦੁਰਵਰਤੋਂ ਕਰਕੇ ਸਾਈਬਰ ਠੱਗ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਚੋਰੀ

Read More