Punjab

ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਮਾਇਨਿੰਗ! ਪੋਕਲੇਨ ਮਸ਼ੀਨਾਂ ਨਾਲ ਪੁੱਟੇ ਜਾ ਰਹੇ ਪੰਜਾਬ ਦੇ ਦਰਿਆ! ਕਾਂਗਰਸੀ ਲੀਡਰ ਨੇ ਅੱਧੀ ਰਾਤ ਕੀਤਾ ਲਾਈਵ

ਪੰਜਾਬ ਵਿੱਚ ਰੇਤਾ ਤੇ ਬੱਜਰੀ ਦੇ ਰੇਟ ਅਸਮਾਨ ਛੂਹ ਰਹੇ ਹਨ ਤੇ ਦੂਜੇ ਪਾਸੇ ਰੇਤ ਮਾਫੀਆ ਧੜੱਲੇ ਨਾਲ ਨਾਜਾਇਜ਼ ਮਾਈਨਿੰਗ (Illegal Mining in Ropar) ਕਰਕੇ ਖੁੱਲ੍ਹਾ ਪੈਸਾ ਕਮਾ ਰਿਹਾ ਹੈ। ਬੀਤੀ ਦੇਰ ਰੀਤ 2 ਵਜੇ ਦੇ ਕਰੀਬ ਕਾਂਗਰਸੀ ਲੀਡਰ ਬਰਿੰਦਰ ਸਿੰਘ ਢਿੱਲੋਂ (Brinder Singh Dhillon) ਨੇ ਫੇਸਬੁੱਕ ਤੋਂ ਲਾਈਵ ਹੋ ਕੇ ਪੰਜਾਬ ਵਿੱਚ ਰਾਤ ਨੂੰ

Read More
India International Punjab

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ

Read More
Lok Sabha Election 2024 Punjab

ਭਾਜਪਾ ਉਮੀਦਵਾਰਾਂ ਦੇ ਵਿਰੁੱਧ ਸੜਕਾਂ ‘ਤੇ ਉਤਰੀਆਂ ਕਿਸਾਨ ਜਥੇਬੰਦੀਆਂ, ਸ਼ਾਮ 4 ਵਜੇ ਤੱਕ ਘਰਾਂ ਦੇ ਬਾਹਰ ਦੇਣਗੀਆਂ ਧਰਨਾ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਮੰਗਲਵਾਰ ਨੂੰ ਪੰਜਾਬ ਦੇ ਸਾਰੇ 13 ਹਲਕਿਆਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਧਰਨਾ ਦੇਣਗੀਆਂ। ਕਿਸਾਨਾਂ ਨੇ ਇਹ ਫੈਸਲਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇੱਕ ਮਹੀਨੇ ਤੋਂ ਟਰੈਕ ਜਾਮ ਨੂੰ ਸਾਫ਼ ਕਰਦੇ ਹੋਏ ਲਿਆ ਸੀ। ਦਰਅਸਲ ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਉਮੀਦਵਾਰ ਉਨ੍ਹਾਂ ਲਈ ਗਲਤ

Read More
Punjab

ਸਾਵਧਾਨ! ਪੰਜਾਬ ’ਚ 48.4 ਡਿਗਰੀ ਪਹੁੰਚਿਆ ਪਾਰਾ, ਦੋ ਦਿਨ ਲਈ ‘ਰੈੱਡ ਅਲਰਟ’ ਜਾਰੀ

ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ

Read More
Punjab

ਚੋਣ ਕਮਿਸ਼ਨ ਦਾ ਵੱਡਾ ਉਪਰਾਲਾ, BLO,s ਨੂੰ ਇਹ ਕੰਮ ਕਰਨ ‘ਤੇ ਮਿਲਣਗੇ ਪੈਸੇ

ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ (Election Commission Officer) ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਬੀ.ਐਲ.ਓਜ਼ (BLO) ਆਪਣੇ ਬੂਥ ਉੱਤੇ ਵੱਧ ਵੋਟਿੰਗ ਕਰਵਾਉਣਗੇ ਉਨ੍ਹਾਂ ਨੂੰ 5000 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਐਲਾਨ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਦੀਆਂ ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ

Read More
Punjab

ਪੰਜਾਬ ‘ਚ ਵਾਇਰਲ ਹੋਈ ਅਸ਼ਲੀਲ ਵੀਡੀਓ, ਸਿਆਸਤ ਚ ਆਇਆ ਭੂਚਾਲ

ਪੰਜਾਬ (Punjab) ਵਿੱਚ 1 ਜੂਨ ਨੂੰ ਲੋਕ ਦੀਆਂ ਚੋਣਾਂ (Lok Sabha Election)ਹੋ ਰਹੀਆਂ ਹਨ। ਇਸ ਤੋਂ ਪਹਿਲਾ ਇਕ ਅਸਲੀਲ ਵੀਡੀਓ ਵਾਇਰਲ ਹੋਈ ਹੈ, ਜਿਸ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਵਿਰੋਧੀ ਪਾਰਟੀਆਂ ਦਾਅਵਾ ਕਰ ਰਹੀਆਂ ਹਨ ਕਿ ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦਾ

Read More