ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ NSA ਨੂੰ ਦਿੱਤੀ ਚੁਣੌਤੀ, ਅਗਲੇ ਹਫ਼ਤੇ ਹੋਵੇਗੀ ਸੁਣਵਾਈ!
ਬਿਉਰੋ ਰਿਪੋਰਟ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ’ਤੇ ਲੱਗੇ NSA ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਡਵੋਕੇਟ ਆਰਐਸ ਬੈਂਸ ਰਾਹੀਂ ਤਿਆਰ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਹੁਣ ਉਨ੍ਹਾਂ
