‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
- by Manpreet Singh
- April 23, 2024
- 0 Comments
ਪੰਜਾਬ ਵਿੱਚ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਸੀ ਪਰ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਵਿਰੋਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ, ਪਰ ‘ਆਪ’ ਦੇ ਲੀਡਰਾਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅਤੇ
ਚੰਡੀਗੜ੍ਹ ਹਵਾਈ ਅੱਡੇ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਨਣ ਲਈ ਪੜ੍ਹੋ ਪੂਰਾ ਵੇਰਵਾ
- by Manpreet Singh
- April 23, 2024
- 0 Comments
ਚੰਡੀਗੜ੍ਹ (Chandigarh) ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ, ਕਿਉਂ ਕਿ ਇੱਥੋਂ ਦਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਚਾਲੂ ਰਹੇਗਾ। ਜਲਦੀ ਹੀ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂ ਧਾਬੀ ਲਈ ਅੰਤਰਰਾਸ਼ਟਰੀ ਉਡਾਣਾਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 15 ਮਈ ਸਵੇਰੇ ਇਹ ਉਤਰਨ ਵਾਲੀ ਇਹ ਪਹਿਲੀ
ਬੀਜੇਪੀ ’ਚ ਸ਼ਾਮਲ ਹੋ ਸਕਦਾ ਹੈ ਪੰਜਾਬ ਪੁਲਿਸ ਦਾ ਇਹ ਸੇਵਾਮੁਕਤ ਅਫ਼ਸਰ!
- by Gurpreet Kaur
- April 23, 2024
- 0 Comments
ਪੰਜਾਬ ਪੁਲਿਸ ਤੋਂ ਸੇਵਾਮੁਕਤ ਏਆਈਜੀ (AIG) ਹਰਵਿੰਦਰ ਸਿੰਘ ਡੱਲੀ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਡੱਲੀ ਅੱਜ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਡੱਲੀ ਨੇ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਈ ਹੈ। ਦੁਆਬਾ ਖੇਤਰ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਹੈ। ਡੱਲੀ ਲੰਬੇ ਸਮੇਂ ਤੋਂ ਜਲੰਧਰ ਵਿੱਚ ADPC
ਗੁਰਦਾਸਪੁਰ ‘ਚ ਦੇਰ ਰਾਤ ਦੁਕਾਨ ਨੂੰ ਲੱਗੀ ਅੱਗ, 1 ਘੰਟੇ ‘ਚ 1 ਕਰੋੜ ਤੋਂ ਵੱਧ ਦਾ ਸਾਮਾਨ ਸੜ ਕੇ ਸੁਆਹ
- by Gurpreet Singh
- April 23, 2024
- 0 Comments
ਗੁਰਦਾਸਪੁਰ ਦੇ ਬਟਾਲਾ ਰੋਡ ਤੋਂ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਸੋਮਵਾਰ ਦੇਰ ਰਾਤ ਇੱਕ ਸ਼ੋਅਰੂਮ ਨੂੰ ਅਚਾਨਕ ਅੱਗ ਲੱਗ ਗਈ। ਇਕ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ
ਭਾਜਪਾ ਆਗੂਆਂ ਨੂੰ ਉਡੀਕ ਰਹੇ ਕਿਸਾਨ, ਲਾ ਲਈਆਂ ਕੁਰਸੀਆਂ
- by Gurpreet Singh
- April 23, 2024
- 0 Comments
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਸਬੰਧੀ ਦੁਪਹਿਰ 3 ਵਜੇ ਦਾ ਸਮਾਂ ਹੈ, ਪਰ ਭਾਜਪਾ ਆਗੂ ਅਜੇ ਤੱਕ ਨਹੀਂ ਪਹੁੰਚੇ, ਜਦਕਿ ਕਿਸਾਨ ਆਗੂ ਆਪਣੀਆਂ ਫੋਟੋਆਂ ਨਾਲ ਕੁਰਸੀਆਂ ਅੱਗੇ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਕੋਲ ਸਾਡੇ ਸਵਾਲਾਂ ਦੇ ਜਵਾਬ ਨਹੀਂ ਹਨ। ਇਸ ਕਾਰਨ ਭਾਜਪਾ
ਮੁੱਖ ਮੰਤਰੀ ਮਾਨ ਦੇ ਕਰੀਬੀ ਰਿਸ਼ਤੇਦਾਰ ਬੀਜੇਪੀ ‘ਚ ਸ਼ਾਮਲ! ਮਜੀਠੀਆ ਨੇ ਚੁੱਕੇ ਸਵਾਲ
- by Gurpreet Kaur
- April 23, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਨਵੇਂ ਫਸਾਦ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਚਾਚਾ ਜੀ ਗੁਰਿੰਦਰ ਸਿੰਘ ਨੱਤ ਆਮ ਆਦਮੀ ਪਾਰਟੀ ਛੱਡ ਕੇ ਵਿਰੋਧੀ ਧਿਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਛੱਡ ਕੇ ਵਿਰੋਧੀਆਂ ਦੀ ਪਾਰਟੀ ਵਿੱਚ ਜਾਣ ’ਤੇ ਵਿਰੋਧੀ ਦਲਾਂ ਨੇ ਉਨ੍ਹਾਂ