Punjab

ਜਾਣੋ ਕਿਸ ਮਾਮਲੇ ਨੂੰ ਲੈ ਕੇ ਖਹਿਰਾ ਨੇ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਮੰਗਿਆ ਜਵਾਬ

ਚੰਡੀਗੜ੍ਹ : ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal Singh Khaira)  ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ) Meet Hayer) ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇੰਨਾ ਹੀ ਨਹੀਂ ਉਸ ਨੇ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੇ ਵਿਅਕਤੀ ਨਾਲ ਨੇੜਤਾ ਬਾਰੇ ਵੀ ਪੁੱਛਿਆ

Read More
India Punjab

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

ਦਿੱਲੀ : ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 132 ਲੋਕਾਂ ਨੂੰ ਪਦਮ ਪੁਰਸਕਾਰ ਦਿੱਤੇ ਗਏ। ਇਸ ਵਾਰ ਰਾਸ਼ਟਰਪਤੀ ਨੇ 5 ਲੋਕਾਂ ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 110 ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਨ੍ਹਾਂ ਸਨਮਾਨਾਂ ਦਾ ਐਲਾਨ

Read More
Punjab

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਮੌਸਮ ਵਿਭਾਗ (Meteorological Department) ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow alert issued)   ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ

Read More
Punjab

ਪੰਜਾਬ ਦੇ ਕਿਸਾਨਾਂ ਦੀ ਭਾਜਪਾ ਆਗੂਆਂ ਨੂੰ ਬਹਿਸ ਦੀ ਚੁਣੌਤੀ, ਕਿਸਾਨ ਭਵਨ ‘ਚ ਕਰਨਗੇ ਇੰਤਜ਼ਾਰ

ਚੰਡੀਗੜ੍ਹ : ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ( farmers Leaders) ਨੇ ਭਾਜਪਾ ਦੇ ਸੀਨੀਅਰ ਆਗੂਆਂ ( BJP leaders ) ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ (Live debate challenge)  ਦਿੱਤੀ

Read More
Punjab

ਕਾਂਗਰਸ ਵੱਲੋਂ ਪੰਜਾਬ ਦੇ 2 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ! ਮੌਜੂਦਾ MP ਦੀ ਟਿਕਟ ਕੱਟੀ,24 ਘੰਟੇ ਅੰਦਰ ਗੇਮ ਬਦਲੀ !

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਸਾਹਮਣੇ ਆਈ ਹੈ,ਲਿਸਟ ਵਿੱਚ ਹੈਰਾਨ ਕਰਨ ਵਾਲੇ ਨਾਂ ਹਨ । ਦੋਵੇ ਸੀਟਾਂ ‘ਤੇ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਅਤੇ ਇਹ ਦੋਵੇ ਨਾਂ ਅੱਜ ਸਵੇਰ ਤੋਂ ਹੀ ਚਰਚਾ ਵੀ ਆਏ ਸਨ। ਪਹਿਲਾਂ ਨਾਂ ਹੈ ਫਰੀਦਕੋਟ ਤੋਂ ਅਮਰਜੀਤ ਕੌਰ ਸਹੋਕੇ ਦਾ, ਮੌਜੂਦਾ ਐੱਮਪੀ ਮੁਹੰਮਦ ਸਦੀਕ

Read More
Punjab

ਵਿਆਹ ਦੀ ਵਰ੍ਹੇਗੰਢ ‘ਤੇ ਦਰਦਨਾਕ ਮੌਤ ! ਰੱਬ ਦਾ ਸ਼ੁਕਰਾਨਾ ਕਰਨ ਜਾ ਰਹੇ ਸਨ

ਬਿਉਰੋ ਰਿਪੋਰਟ – ਖੰਨਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਵਿਆਹ ਦੀ ਵਰ੍ਹੇਗੰਢ ਅਤੇ ਪਤੀ ਦੇ ਜਨਮ ਦਿਨ ਲਈ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਬਜ਼ੁਰਗ ਜੋੜੇ ਦੀ ਸੜਕੀ ਦੁਰਘਟਨਾ ਦੌਰਾਨ ਮੌਤ ਹੋ ਗਈ । ਪਿੰਡ ਬੀਜਾ ਵਿੱਚ ਪਤੀ-ਪਤਨੀ ਦਾ ਇਕੋ ਦਿਨ ਅੰਤਿਮ ਸਸਕਾਰ ਕੀਤਾ ਗਿਆ । ਦੋਵਾਂ ਦੀ ਮੌਤ ਘੁਡਾਣੀ

Read More