India Punjab

ਹਰਿਆਣਾ ‘ਚ ਕਾਰ ਪਲਟਣ ਨਾਲ 5 ਦੀ ਮੌਤ, 3 ਜ਼ਖਮੀ; ਰਿਸ਼ਤਾ ਦੇਖ ਕੇ ਪਰਤ ਰਹੇ ਸਨ ਪੰਜਾਬ

ਹਰਿਆਣਾ ਦੇ ਹਿਸਾਰ ‘ਚ ਐਤਵਾਰ ਨੂੰ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ ‘ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਾਰ ‘ਚ ਸਵਾਰ ਲੋਕ ਹਾਂਸੀ ‘ਚ ਰਿਸ਼ਤਾ ਦੇਖ ਕੇ ਪੰਜਾਬ ਪਰਤ ਰਹੇ ਸਨ। ਮ੍ਰਿਤਕਾਂ ਦੀ

Read More
Punjab

ਪੰਜਾਬ ‘ਚ ਟੁੱਟੇਗਾ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ, ਅੱਜ 48 ਡਿਗਰੀ ਨੂੰ ਪਾਰ ਸਕਦਾ ਹੈ ਤਾਪਮਾਨ

ਪੰਜਾਬ ਵਿੱਚ ਨੌਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਦਾ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ। ਮੌਸਮ

Read More
Punjab

ਬਰਨਾਲਾ ਤੋਂ ਆਈ ਮੰਦਭਾਗੀ ਖ਼ਬਰ, ਵਾਪਰਿਆ ਵੱਡਾ ਹਾਦਸਾ

ਬਰਨਾਲਾ ਦੇ ਪਿੰਡ ਕਾਲੇ ਕੇ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚਲਾਈ ਗਈ ਹੈ, ਜਿਸ ਵਿੱਚ ਇਕ ਦੀ ਮੌਤ ਅਤੇ ਇਕ ਵਿਅਕੀਤ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਅਤੇ ਰੁਪਿੰਦਰ ਸ਼ਰਮਾ ਵਾਸੀ ਕਾਲੇਕੇ ਆਪਣੇ ਬਾਈਕ ’ਤੇ ਸਵਾਰ

Read More
Punjab

ਪ੍ਰਿਅੰਕਾ ਗਾਂਧੀ ਪਹੁੰਚੇ ਲੁਧਿਆਣਾ, ਡਾ. ਨਵਜੋਤ ਕੌਰ ਸਿੱਧੂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਦਾ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨਾਲ ਮੁਲਾਕਾਤ ਕੀਤੀ ਹੈ। ਪ੍ਰਿਅੰਕਾ ਨੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਜਾ ਕੇ ਮੁਲਾਕਾਤ

Read More