Punjab

2 ਸਾਲ ਪਹਿਲਾਂ ਥਾਣੇ ’ਚ ਰੀਲ ਬਣਾਉਣੀ ਪਈ ਮਹਿੰਗੀ, ਹੁਣ ਪੁਲਿਸ ਨੇ ਕਾਬੂ ਕੀਤਾ ਨੌਜਵਾਨ

ਬਿਉਰੋ ਰਿਪੋਰਟ – ਨੌਜਵਾਨ ਰੀਲ ਅਤੇ ਰੀਅਲ ਜ਼ਿੰਦਗੀ ਵਿੱਚ ਫ਼ਰਕ ਨਹੀਂ ਸਮਝ ਪਾ ਰਹੇ ਹਨ ਇਸੇ ਲਈ ਉਹ ਅਜਿਹੀ ਹਰਕਤ ਕਰ ਦਿੰਦੇ ਹਾਂ ਜੋ ਉਨ੍ਹਾਂ ਨੂੰ ਮੁਸੀਬਤ ਵਿੱਚ ਪਾ ਦਿੰਦੀ ਹੈ। ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਵਿਊਜ਼ ਦੀ ਖਾਤਰ ਥਾਣੇ ਵਿੱਚ ਬਣਾਈ ਰੀਲ ’ਤੇ ਐਡਿਟ ਕਰਕੇ ਗਾਣਾ ਲਾ ਦਿੱਤਾ। ਇਹ ਰੀਲ ਏਨੀ

Read More
India International Punjab

ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ, ਅੱਜ ਆਉਣਾ ਸੀ ਘਰ ਵਾਪਸ

ਪਾਕਿਸਤਾਨ (Pakistan) ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਨੂੰ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਜੰਗੀਰ ਸਿੰਘ

Read More
Punjab

ਅੰਮ੍ਰਿਤਸਰ ‘ਚ ਕਿਸਾਨਾਂ ‘ਤੇ ਪੱਥਰ ਸੁੱਟਣ ਵਾਲੇ ਭਾਜਪਾ ਆਗੂਆਂ ਖਿਲਾਫ FIR ਦਰਜ

ਪੰਜਾਬ ਦੇ ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਇੱਟਾਂ-ਪੱਥਰ ਸੁੱਟਣ ਵਾਲੇ ਭਾਜਪਾ ਵਰਕਰਾਂ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਹੈ।  ਜਦੋਂ ਇਹ ਘਟਨਾ ਵਾਪਰੀ ਤਾਂ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਘਟਨਾ ਤੋਂ ਬਾਅਦ ਕਿਸਾਨਾਂ ਨੇ ਅਗਲੇ ਹੀ ਦਿਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਦਫ਼ਤਰ ਦਾ ਘਿਰਾਓ ਕੀਤਾ ਅਤੇ ਐਫਆਈਆਰ

Read More
India Khetibadi Punjab

ਕਿਸਾਨ ਅੰਦੋਲਨ ਕਰਕੇ ਰੇਲਵੇ ਪ੍ਰੇਸ਼ਾਨ, ਕਿਸਾਨਾਂ ਦੀ ਰਿਹਾਈ ਲਈ ਜੀਂਦ ’ਚ ਮਹਾਪੰਚਾਇਤ

ਕਿਸਾਨ ਅੰਦੋਲਨ 2.0 ਦੇ ਚੱਲਦਿਆਂ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਪੱਕੇ ਤੌਰ ’ਤੇ ਰੇਲ ਰੋਕੋ ਮੋਰਚਾ ਲਾ ਲਿਆ ਹੈ ਜਿਸ ਕਰਕੇ ਰੇਲਵੇ ਬਹੁਤ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਸੰਘਰਸ਼ਸ਼ੀਲ ਕਿਸਾਨ ਪਿਛਲੇ ਛੇ ਦਿਨਾਂ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਲਾਈਨਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ

Read More
Lok Sabha Election 2024 Punjab

ਸੀਨੀਅਰ ਕਾਂਗਰਸ ਆਗੂ ਮਹਿੰਦਰ ਸਿੰਘ ਕੇ ਪੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ

ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ (Mahinder Singh ) ਕੇ ਪੀ ਸ਼੍ਰੋਮਣੀ ਅਕਾਲੀ ਦਲ (Akali Dal) ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਮਹਿੰਦਰ ਸਿੰਘ ਕੇ ਪੀ ਅੱਜ ਬਾਅਦ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ

Read More
Lok Sabha Election 2024 Punjab

ਕਾਂਗਰਸ ਤੋਂ ਨਾਰਾਜ਼ ਸੁਖਵਿੰਦਰ ਡੈਨੀ, ਲੋਕ ਸਭਾ ਚੋਣਾਂ ਲੜਨ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਪਣੇ ਲੋਕ ਸਭਾ ਹਲਕੇ ਫਰੀਦਕੋਟ ਵਿੱਚ ਘਿਰ ਗਏ ਹਨ। ਪਾਰਟੀ ਅੰਦਰ ਬਾਗੀ ਸੁਰਾਂ ਉੱਠੀਆਂ ਹਨ। ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪਾਰਟੀ ਤੋਂ ਟਿਕਟ ਦਾ ਦਾਅਵਾ ਵੀ ਵਾਪਸ ਲੈ ਲਿਆ

Read More