India Punjab

ਅਧਿਆਪਕ ਨਾਲ ਹੋਈ ਛੇੜਛਾੜ, ਸਿੱਖਿਆ ਵਿਭਾਗ ਨੇ ਲਿਆ ਐਕਸ਼ਨ, ਵਾਈਸ ਪ੍ਰਿੰਸੀਪਲ ਤੇ ਡਿੱਗੀ ਗਾਜ

ਚੰਡੀਗੜ੍ਹ ਵਿੱਚ ਇਕ ਕੰਪਿਊਟਰ ਅਧਿਆਪਕ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਐਕਸ਼ਨ ਲੈਂਦੇ ਹੋਏ ਵਾਈਸ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਡੀਈਓ ਕਮਲੇਸ਼ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਵੀ ਬਣਾਈ ਗਈ ਹੈ। ਇਸ ਵਿੱਚ ਸੈਕਟਰ 16 ਅਤੇ 18 ਦੇ ਸਰਕਾਰੀ ਸਕੂਲਾਂ

Read More
Punjab Religion

ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਸਿਨੇਮਾ ਕਲਾਕਾਰਾਂ ਨੂੰ ਆਦੇਸ਼, ਦਰਬਾਰ ਸਾਹਿਬ ਆ ਕੇ ਫਿਲਮਾਂ ਦੀ ਪ੍ਰਮੋਸ਼ਨ ਨਾ ਕਰੋ

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਗੁਰਦੁਆਰਾ

Read More
India Punjab

ਗੁਰਦਾਸਪੁਰ ਤੇ ਪਠਾਨਕੋਟ ‘ਚ ਹਾਈ ਅਲਰਟ, ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਜ਼ਿਲ੍ਹਾ ਗੁਰਦਾਸਪੁਰ (Gurdaspur) ਅਤੇ ਪਠਾਨਕੋਟ (Pathankot) ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦੋ ਸ਼ੱਕੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ, ਜਿਸ ਤੋਂ ਬਾਅਦ ਦੋਵੇਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਹੱਦੀ ਪਿੰਡ ਕੋਟ ਭੱਠੀਆਂ ਦੇ ਇਕ ਵਿਅਕਤੀ ਨੇ ਰਾਤ ਨੂੰ ਕੰਟਰੋਲ ਰੂਮ ਨੂੰ

Read More
Punjab

ਕਿਸਾਨਾਂ ਦਾ ਕਪਾਹ ਦੀ ਫਸਲ ਤੋਂ ਮੋਹ ਹੋਇਆ ਭੰਗ, ਬੀਜਣ ਲੱਗੇ ਹੋਰ ਫਸਲਾਂ

ਪੰਜਾਬ ਦਾ ਕਿਸਾਨਾਂ ਦਾ ਕਪਾਹ ਦੀ ਫਸਲ ਤੋਂ ਮੋਹ ਭੰਗ ਹੋ ਰਿਹਾ ਹੈ। ਕਿਸਾਨਾਂ ਹੁਣ ਕਪਾਹ ਬਿਜਣ ਦੀ ਜਗ੍ਹਾ ਹੋਰ ਫਸਲਾਂ ਨੂੰ ਤਰਜੀਹ ਦੇ ਰਹੇ ਹਨ। ਕਿਸਾਨ ਪਿਛਲੇ ਸਾਲ ਝੋਨੇ ਦੀ ਫਸਲ ਦੇ ਮੁਕਾਬਲੇ ਕਪਾਹ ਦੀ ਫਸਲ ਵਿੱਚੋਂ ਜਿਆਦਾ ਮੁਨਾਫਾ ਨਹੀਂ ਕਮਾ ਸਕੇ ਸਨ, ਜਿਸ ਕਰਕੇ ਕਿਸਾਨ ਝੋਨੇ ਦੀ ਬਾਸਮਤੀ ਨੂੰ ਵਧੇਰੇ ਤਰਜੀਹ ਦੇ ਰਹੇ

Read More
India Punjab

117 ਲੀਡਰ ਵਿੱਚੋਂ 112 ਲੀਡਰ ਪਾਰਟੀ ਅਤੇ ਸੁਖਬੀਰ ਬਾਦਲ ਦੇ ਨਾਲ : ਹਰਸਿਮਰਤ ਬਾਦਲ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਇਸੇ ਦੌਰਾਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ

Read More
Punjab

ਜ਼ਮੀਨੀ ਵਿਵਾਦ ਦੌਰਾਨ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆਂ ਦੀ ਮੌਤ

ਪਟਿਆਲਾ : ਪੰਜਾਬ ਦੇ ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਜਿਸ ਵਿੱਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਬਾਰੀ ਕੀਤੀ। ਜਿਸ ਕਾਰਨ ਪਿਓ-ਪੁੱਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ

Read More
India Punjab

CBI ਵੱਲੋਂ ਗ੍ਰਿਫ਼ਤਾਰੀ ਦੇ ਬਾਅਦ ਕੇਜਰੀਵਾਲ ਦੀ ਤਬੀਅਤ ਵਿਗੜੀ! “ਕਰਮ ਸਾਹਮਣੇ ਆਏ, ਜੋ ਬੀਜੋਗੇ ਉਹ ਹੀ ਪਾਉਗੇ!”

ਬਿਉਰੋ ਰਿਪੋਰਟ – CBI ਵੱਲੋਂ ਅਰਵਿੰਦਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੂਜੇ ਕਮਰੇ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਨਾਸ਼ਤਾ ਕਰਵਾਇਆ। ਮੰਨਿਆ ਜਾ ਰਿਹਾ ਸੀ ਹੈ CBI ਪੁੱਛ-ਗਿੱਛ ਦੇ ਕੇਜਰੀਵਾਲ ਨੂੰ ਦਫ਼ਤਰ ਲੈ

Read More