ਜਲੰਧਰ ਵੈਸਟ ਜ਼ਿਮਨੀ ਚੋਣ ‘ਚ ਸਿਆਹੀ ਲਾਉਣ ਦੇ ਨਿਯਮ ਬਦਲੇ
ਜਲੰਧਰ: ਜਲੰਧਰ ਵੈਸਟ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਚੋਣਾਂ ਤੋਂ ਪਹਿਲਾਂ ਇੱਥੇ ਉਂਗਲ ’ਤੇ ਸਿਆਹੀ ਲਾਉਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ
