India Punjab

ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਦੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਆਈਐਸਆਈ ਦੀ ਮਦਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਵਿਅਕਤੀ

Read More
Manoranjan Punjab

ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ

Read More
Lok Sabha Election 2024 Punjab

ਅਕਾਲੀ ਦਲ ਨੂੰ ਲੱਗਿਆ ਝਟਕਾ, ਇੱਕ ਹੋਰ ਲੀਡਰ ‘ਆਪ’ ‘ਚ ਹੋਇਆ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (SAD) ਨੂੰ ਵੱਡਾ ਝਟਕਾ ਲੱਗਿਆ ਹੈ। ਮਾਝੇ ਦੇ ਵੱਡੇ ਲੀਡਰ ਤਲਬੀਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਤਲਬੀਰ

Read More
Punjab

PSEB ਨੇ ਕੀਤਾ ਵੱਡਾ ਖ਼ੁਲਾਸਾ! ਮਾਂ-ਬੋਲੀ ਦੇ ਵਿਸ਼ੇ ’ਚ ਹਜ਼ਾਰਾਂ ਬੱਚੇ ਫੇਲ੍ਹ

ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ ਕੀਤੇ ਹਨ। ਭਾਵੇਂ ਸਮੁੱਚਾ ਨਤੀਜਾ ਵਧੀਆ ਹੈ, ਪਰ ਬੋਰਡ ਨੇ ਵਿਦਿਆਰਥੀਆਂ ਦੇ ਭਾਸ਼ਾ ਦੇ ਮਿਆਰ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਹਜ਼ਾਰਾਂ ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਤੇ ਇਨ੍ਹਾਂ ਵਿੱਚ ਸਭ ਤੋਂ ਵੱਧ ਮਾੜਾ ਹਾਲ ਜਨਰਲ ਅੰਗਰੇਜ਼ੀ ਵਿਸ਼ੇ ਦਾ ਰਿਹਾ ਹੈ।

Read More
Lok Sabha Election 2024 Punjab

ਕਾਂਗਰਸ ‘ਚ ਪਿਰਮਲ ਸਿੰਘ ਦੀ ਦੁਬਾਰਾ ਹੋਈ ਵਾਪਸੀ

ਕਾਂਗਰਸ (Congress) ਨੇ ਪਿਰਮਲ ਸਿੰਘ ਧੌਲਾ (Pirmal Singh) ਨੂੰ ਸਸਪੈਂਡ ਕਰਨ ਵਾਲਾ ਹੁਕਮ ਰੱਦ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਸੀ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਪੱਤਰ ਜਾਰੀ ਕਰਦਿਆਂ ਪਿਰਮਲ ਸਿੰਘ ਨੂੰ

Read More
International Punjab

ਫਰੀਦਕੋਟ ਦੀ ਲੜਕੀ ਨੇ ਕੈਨੇਡਾ ‘ਚ ਪੰਜਾਬੀਆਂ ਦਾ ਵਧਾਇਆ ਮਾਣ

ਫਰੀਦਕੋਟ (Faridkot) ਦੀ ਲੜਕੀ ਨੇ ਕੈਨੇਡਾ (Canada) ਵਿੱਚ ਪੰਜਾਬ ਦਾ ਨਾਂ ਉੱਚਾ ਕਰਦਿਆਂ ਅਫਸਰ ਦਾ ਅਹੁਦਾ ਹਾਸਲ ਕੀਤਾ ਹੈ। ਕੋਮਲਪ੍ਰੀਤ ਕੌਰ ਡੋਗਰ ਬਸਤੀ ਫਰੀਦਕੋਟ ਦੀ ਰਹਿਣ ਵਾਲੀ ਹੈ। ਉਹ 2014 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ, ਜਿਸ ਨੇ ਹੁਣ ਕਰੈਕਸ਼ਨ ਅਫਸਰ ਦਾ ਅਹੁਦਾ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਕੋਮਲਪ੍ਰੀਤ ਦੀ ਇਸ ਸ਼ਾਨਦਾਰ

Read More