International Punjab

ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਗਈ ਜਾਨ

ਕੈਨੇਡਾ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More
Punjab

ਚੰਡੀਗੜ੍ਹ ‘ਚ ਰਾਤ ਦੇ ਮੀਂਹ ਤੋਂ ਮਿਲੀ ਰਾਹਤ, ਅੱਜ ਦਿਨ ‘ਚ ਛਾਏ ਰਹਿਣਗੇ ਬੱਦਲ

ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਸਨ। ਪਰ ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਕੁਝ ਰਾਹਤ ਮਿਲੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਬੱਦਲਵਾਈ ਰਹਿਣ ਅਤੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ

Read More
Punjab

ਖਾੜੀ ਦੇਸ਼ ਤੋਂ ਪਰਤੀ ਪੰਜਾਬ ਦੀ ਇੱਕ ਹੋਰ ਧੀ, 1000 ਰਿਆਲ ‘ਚ ਵੇਚਿਆ ਸੀ

ਕਪੂਰਥਲਾ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਮਸਕਟ ਵਿੱਚ ਵੇਚੀ ਗਈ ਪੰਜਾਬ ਦੀ ਇੱਕ ਹੋਰ ਧੀ ਆਪਣੇ ਦੇਸ਼ ਪਰਤ ਆਈ ਹੈ। ਮੋਗਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਤੋਂ ਆਪਣੇ ਪਰਿਵਾਰ ਨਾਲ ਆਈ ਸੀ। ਪੀੜਤਾ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਤੋਂ ਹੈ। ਜੋ ਕੰਮ ਲਈ ਓਮਾਨ

Read More
Punjab

ਅੰਮ੍ਰਿਤਸਰ ਬਾਰਡਰ ਤੋਂ ਪਾਕਿਸਤਾਨੀ ਹਥਿਆਰ ਬਰਾਮਦ: ਬੀਐਸਐਫ ਨੂੰ ਗਸ਼ਤ ਦੌਰਾਨ ਰਾਈਫਲ, ਚਾਕੂ ਅਤੇ 2 ਕਾਰਤੂਸ ਮਿਲੇ ।

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਗਸ਼ਤ ਦੌਰਾਨ ਪਾਕਿਸਤਾਨੀ ਹਥਿਆਰ ਬਰਾਮਦ ਕੀਤੇ ਹਨ। ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇਹ ਸਫਲਤਾ ਮਿਲੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨੀ ਸਮੱਗਲਰਾਂ ਨੇ ਤਸਕਰੀ ਦੌਰਾਨ ਛੱਡੇ ਹੋਣਗੇ। ਬੀਐਸਐਫ ਨੇ ਹਥਿਆਰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਐਸਐਫ ਅਧਿਕਾਰੀਆਂ ਵੱਲੋਂ

Read More
Punjab

ਜਲੰਧਰ ‘ਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ, ਵਡਾਲਾ ਨੇ ਕਿਹਾ ਪਾਰਟੀ ‘ਚ ਪਰਿਵਾਰਵਾਦ ਨਹੀਂ ਹੋਵੇਗਾ

ਜਲੰਧਰ ਦੇ ਨਕੋਦਰ ਅਤੇ ਨੂਰਮਹਿਲ ਕਸਬਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ। ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਬਾਗੀ ਧੜੇ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਨਕੋਦਰ ਅਤੇ ਨੂਰਮਹਿਲ ਵਿੱਚ ਵੀ ਵੱਡੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਜਲੰਧਰ

Read More
Punjab

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੱਕ ਮੀਂਹ ਦਾ ਅਲਰਟ

ਮੁਹਾਲੀ : ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਦੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ

Read More
India Punjab

ਕਾਂਗਰਸ ਵੱਲੋਂ ਬਿੱਟੂ ਨੂੰ ਘੇਰਨ ਦੀ ਤਿਆਰੀ, ਸਪੀਕਰ ਨੂੰ ਚਿੱਠੀ ਲਿਖ ਕੀਤੀ ਸ਼ਿਕਾਇਤ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਆਸਾਮ (Assam) ਦੇ ਜੋਰਹਾਟ ਤੋਂ ਸੰਸਦ ਮੈਂਬਰ ਗੌਰਵ ਗੋਗੋਈ ਵੇ ਸਪੀਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਸੰਸਦੀ ਆਚਰਣ ਦੇ ਡਿੱਗਦੇ ਪੱਧਰ ‘ਤੇ ਡੂੰਘੀ ਚਿੰਤਾ

Read More
India Punjab

ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ

ਪੈਰਿਸ ਓਲਿੰਪਕ (Paris Olympic) ਖੇਡਾਂ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਲਈ ਕੁਆਲੀਫਾਈ ਕੀਤਾ ਹੈ।  ਅਰਜੁਨ ਬਬੂਟਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸਤਵਾਂ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਪਰਵੇਸ਼ ਕੀਤਾ ਹੈ। ਦੱਸ ਦੇਈਏ ਕਿ ਅਰਜੁਨ ਬਬੂਟਾ ਪੰਜਾਬ ਨਾਲ ਸਬੰਧਿਤ ਹੈ। ਉਹ ਕੱਲ

Read More