India Lok Sabha Election 2024 Punjab

PM ਮੋਦੀ ਦੇ ‘ਕਾਗ਼ਜ਼ੀ CM’ ਵਾਲੇ ਬਿਆਨ ’ਤੇ ਭੜਕੀ ‘ਆਪ’ 2 ਸਵਾਲਾਂ ਨਾਲ ਦਿੱਤਾ ਜਵਾਬ

ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ‘ਕਾਗ਼ਜ਼ੀ CM’ ਵਾਲੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੱਲ੍ਹ ਉਨ੍ਹਾਂ ਪਟਿਆਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ‘ਕਾਗਜ਼ੀ ਮੁੱਖ ਮੰਤਰੀ’ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਕਾਗਜ਼ੀ’ ਮੁੱਖ ਮੰਤਰੀ ਨਿਯੁਕਤ ਕਰਨਾ ਭਾਜਪਾ ਦਾ

Read More
Punjab

ਹਮਦਰਦ ਖ਼ਿਲਾਫ਼ ਸਵੇਰੇ ਵਿਜੀਲੈਂਸ ਦਾ ਵੱਡਾ ਐਕਸ਼ਨ! ਚੋਣ ਕਮਿਸ਼ਨ ਦਾ ਨਿਰਦੇਸ਼ ਬੇਅਸਰ

ਬਿਉਰੋ ਰਿਪੋਟਰ – ਚੋਣ ਕਮਿਸ਼ਨ ਦੇ ਨੋਟਿਸ ਦੇ ਬਾਵਜੂਦ ਜੰਗ-ਏ-ਅਜ਼ਾਦੀ ਮੈਮੋਰੀਅਲ ਨੂੰ ਲੈ ਕੇ ਅਜੀਤ ਅਖ਼ਬਾਰ ਦੇ ਮਾਲਿਕ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਦਾ ਐਕਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸਵੇਰ ਨੂੰ ਜਲੰਧਰ ਵਿੱਚ ਵਿਜੀਲੈਂਸ ਦੀ ਟੀਮ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪਹੁੰਚੀ। ਨੋਟਿਸ ਚਿਪਕਾ ਕੇ 7 ਦਿਨਾਂ ਦੇ ਅੰਦਰ ਪੇਸ਼ ਹੋਣ

Read More
Punjab

ਹੁਣ ਆਨਲਾਈਨ ਉਪਲੱਬਧ ਹੋ ਸਕਣਗੇ ਅਦਾਲਤੀ ਫੈਸਲੇ : ਪੰਜਾਬ ਹਰਿਆਣਾ ਹਾਈ ਕੋਰਟ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ ਪੰਜਾਬ ਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐੱਚਸੀਆਰ (ਹਾਈ ਕੋਰਟ ਰਿਪੋਰਟਰ) ਵੈੱਬਸਾਈਟ ਦਾ ਉਦਘਾਟਨ ਕੀਤਾ। ਇਸ ਨਾਲ ਅਦਾਲਤੀ ਫ਼ੈਸਲੇ ਦਸਤਾਵੇਜ਼ੀ ਰੂਪ ਦੀ ਥਾਂ ਈ-ਐੱਚਸੀਆਰ ਵੈੱਬਸਾਈਟ ਰਾਹੀਂ ਉਪਲੱਬਧ ਹੋਣਗੇ। ਸੁਪਰੀਮ

Read More
Punjab

ਕੈਨੇਡਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਮੋਹਾਲੀ ਦੇ ਫੇਸ 11 ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ  ਦੇਰ ਰਾਤ ਓਵਰ ਸਪੀਡ ਗੱਡੀ ਇਕ ਦਰਖਤ ਨਾਲ ਟਕਰਾ ਗਈ। ਹਾਦਸੇ ਵਿਚ 28 ਸਾਲਾਂ ਨੌਜਵਾਨ ਦੀ ਸਿਰ ਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ ਉਮਰ 28 ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ। ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ

Read More
Khetibadi Lok Sabha Election 2024 Punjab

ਗੁਰਦਾਸਪੁਰ, ਜਲੰਧਰ ’ਚ PM ਮੋਦੀ ਦੀਆਂ ਰੈਲੀਆਂ ਤੋਂ ਪਹਿਲਾਂ ਕਿਸਾਨ ਆਗੂਆਂ ’ਤੇ ਵੱਡਾ ਐਕਸ਼ਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੱਲ੍ਹ ਪਟਿਆਲਾ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਤੇ ਅੱਜ ਉਹ ਗੁਰਦਾਸਪੁਰ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਕਰ ਰਹੇ ਹਨ। ਖ਼ਬਰ ਹੈ ਕਿ ਪੀਐਮ ਮੋਦੀ ਦੀ ਰੈਲੀ ਤੋਂ ਕੁਝ ਘੰਟੇ ਪਹਿਲਾਂ ਹੀ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੇ ਜਲੰਧਰ ਵਿੱਚ ਨੂਰਮਹਿਲ, ਫਿਲੌਰ ਨਜ਼ਦੀਕ ਲਗਭਗ ਅੱਧੀ ਦਰਜਨ ਕਿਸਾਨ ਆਗੂਆਂ ਦੇ ਘਰਾਂ ਅਤੇ ਛੁਪਣਗਾਹਾਂ

Read More
Punjab

ਰੋਪੜ ਨਹਿਰ ‘ਚ ਸ਼ਰਧਾਲੂਆਂ ਦੀ ਗੱਡੀ ਡਿੱਗੀ, 2 ਔਰਤਾਂ ਦੀ ਮੌਤ; 2 ਬੱਚਿਆਂ ਦੀ ਮੌਤ

ਸਮਰਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਮਹਿੰਦਰਾ ਬੋਲੈਰੋ ਗੱਡੀ ਰੋਪੜ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਜਦਕਿ 2 ਬੱਚੇ ਪਾਣੀ ‘ਚ ਵਹਿ ਗਏ। ਬਾਕੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਪਾਇਲ ਦੇ ਪਿੰਡ ਨਿਜ਼ਾਮਪੁਰ ਦੇ ਰਹਿਣ ਵਾਲੇ

Read More
Punjab

ਕਣਕ ਦੀ ਨਾੜ ਸਾੜਨ ਦਾ ਰਿਕਾਰਡ ਟੁੱਟਿਆ! ਵਾਪਰ ਚੁੱਕੀਆਂ ਨੇ 11,000 ਤੋਂ ਵਧ ਘਟਨਾਵਾਂ

ਪੰਜਾਬ (Punjab) ਵਿਚ ਪਰਾਲੀ ਸਾੜਨ ਦੇ ਮਾਮਲੇ (Straw Burning Cases) ਲਗਾਤਾਰ ਵਧ ਰਹੇ ਹਨ। ਪਿਛਲੇ ਸਾਲ ਦੇ ਮੁਕਾਬਲੇ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਰਿਕਾਰਡ ਸੀਜ਼ਨ ਖ਼ਤਮ ਹੋਣ ਤੋਂ 7 ਦਿਨ ਪਹਿਲਾਂ ਹੀ ਟੁੱਟ ਗਿਆ ਹੈ। 2023 ਦੇ ਪੂਰੇ ਸੀਜ਼ਨ ਵਿਚ (1 ਅਪ੍ਰੈਲ ਤੋਂ 30 ਮਈ ਤਕ) 11,353 ਥਾਵਾਂ ‘ਤੇ ਨਾੜ ਸਾੜਨ ਦੀਆਂ

Read More
Punjab

ਪੰਜਾਬ ’ਚ ਮਹਿਲਾ ਡਾਕਟਰ ਨਾਲ ਜਬਰਜਨਾਹ!

ਖੰਨਾ ਦੇ ਦੋਰਾਹਾ ਪਿੰਡ ਦੀ ਰਹਿਣ ਵਾਲੀ 32 ਸਾਲਾ ਮਹਿਲਾ ਡਾਕਟਰ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਡਾਕਟਰ ਨੂੰ ਲਗਾਤਾਰ 8 ਸਾਲ ਤੱਕ ਰਿਲੇਸ਼ਨਸ਼ਿਪ ਵਿੱਚ ਰੱਖਿਆ ਗਿਆ। ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾਏ ਗਏ। ਇਸ ਦੌਰਾਨ ਮੁਲਜ਼ਮ ਇਟਲੀ ਚਲਾ ਗਿਆ ਤੇ ਉੱਥੇ ਜਾ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਥਾਣਾ ਮਲੌਧ ਵਿੱਚ

Read More
India Lok Sabha Election 2024 Punjab

ਪਟਿਆਲਾ ‘ਚ ਵਿਰੋਧੀ ਧਿਰ ‘ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ

Read More
Lok Sabha Election 2024 Punjab

ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਨੇ PM ਮੋਦੀ : ਕਿਸਾਨ ਆਗੂ ਸਰਵਣ ਸਿੰਧ ਪੰਧੇਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਫੇਰੀ ਨੂੰ ਲੈ ਕੇ ਵੱਡਾ ਐਲਾਨ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮੋਦੀ ਦੀ ਗੁਰਦਾਸਪੁਰ ਰੈਲੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਜਾਪੋਵਾਲ ਵਿਖੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਵੀ ਕੀਤੀ ਹੈ ਤਾਂ ਸ਼ਾਂਤਮਈ ਢੰਗ ਨਾਲ ਅੱਗੇ ਵਧਿਆ ਜਾ ਸਕੇ। ਪੰਧੇਰ

Read More