ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ
ਰਿੰਕੂ ਦੀ ਪਤਨੀ ਦੀ ਫਿਸਲੀ ਜ਼ੁਬਾਨ, ਲੋਕ ਲੱਗੇ ਹੱਸਣ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੱਸਣ ਲਗਾ ਦਿੱਤਾ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ
ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ। ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼
ਕੁੱਤਿਆਂ ਨੇ ਪਹਿਲਾਂ 2 ਬੱਚਿਆਂ ਦੀ ਮਾਂ ਨੂੰ ਤੜਪਾ-ਤੜਪਾ ਦੇ ਮਾਰਿਆ! ਫਿਰ ਜੋ ਲਾਸ਼ ਨਾਲ ਸਲੂਕ ਕੀਤਾ ਉਹ ਤਾਂ ਸੋਚਿਆਂ ਨਹੀਂ ਜਾ ਸਕਦਾ
- by Manpreet Singh
- May 2, 2024
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ ਵਿੱਚ ਆਦਮਖੋਰ ਕੁੱਤਿਆਂ (DOG BITE) ਦੀ ਦਿਲ ਨੂੰ ਹਿੱਲਾ ਦੇਣ ਵਾਲੀ ਤਸਵੀਰ ਸਾਹਮਣੇ ਆਈ ਹੈ। 25 ਸਾਲ ਦੀ ਇੱਕ ਵਿਆਹੁਤਾ 2 ਬੱਚਿਆਂ ਦੀ ਮਾਂ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਔਰਤ ਦੀ ਲਾਸ਼ ਨੂੰ ਘਸੀੜ ਕੇ ਉਹ ਸਮਸ਼ਾਨ ਘਾਟ ਦੇ ਕੋਲ ਲੈ ਗਏ।